Sri Guru Granth Sahib Ji

第 1014

  1. ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥

    然后他渴了,他跑去获得财富,但玛雅的依恋夺走了他的救赎。3

  2. ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥

    他为钱而努力工作。但他没有得到他想要的那么多钱。然后他厌倦了环顾四周

  3. ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥

    他饱受工作、愤怒和傲慢的折磨,爱着一个虚假的家庭。4

  4. ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥

    他通过吃美味的东西和穿衣服来展示这个世界上的人在死亡的房子里

  5. ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥

    没有上师这个词,他就不承认自我认识,没有上帝的名字,他的时间就不会过去。5

  6. ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥

    他越是迷恋和骄傲,他就越是徘徊,最终做“玛丽玛丽”

  7. ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥

    千百计的烦恼摧毁了他的身体和财富,然后他后悔了,但灰尘落在他的嘴上。6

  8. ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥

    现在他老了,身体虚弱,青春期结束了。喉咙因粘液咳嗽而停止,眼睛开始流动

  9. ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥

    双腿无法行走,手在颤抖。但可惜的是,拉姆这个名字在异化生物的心中仍然不记得。7

  10. ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥

    随着年龄的增长,他的感官被摧毁了,他的黑发现在变成了白色。家里没有人愿意把他留在房子里

  11. ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥

    由于忘记了上帝的名字,他得到了这样的缺点,山药殴打他,把他带到地狱。8

  12. ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥

    事实上,前世所做事迹的文章,从未抹去。这就是他出生和死亡的原因,所以为什么要责怪别人呢

  13. ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰ ਸਬਦੈ ਜਨਮੁ ਜਰੇ ॥੯॥

    没有上师的生活是没有意义的,就像死亡一样。没有上师这个词,出生就一直燃烧着。9

  14. ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥

    人类厌倦了说服和消费物质的乐趣,虚假的行为在头脑中造成了混乱

  15. ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥

    忘记了这个名字,他因陷入贪婪而失去了原来的生命,在扬普里,他的头上戴着一根亚姆拉吉。10

  16. ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥

    得到上帝恩典的人,通过上师赞美罗摩的名字

  17. ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥

    这种清净的人是不清净的,成为高文上师的形体。11

  18. ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥

    记住上帝,把上师的话记在心里,爱奉献者的陪伴

  19. ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥

    在真理之门,上师是奉献者的头。那纳克啊!我们也是他的仆人。12.8

  20. ੴ ਸਤਿਗੁਰ ਪ੍ਰਸਾਦਿ ॥

    萨蒂古尔·普拉萨迪

  21. ਮਾਰੂ ਕਾਫੀ ਮਹਲਾ ੧ ਘਰੁ ੨ ॥

    丸是相当宫殿 1 房子 2

  22. ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥

    女人陷入困境时会交多少朋友

  23. ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥

    当她与神分离,找不到落脚的地方时,她怎么能有耐心呢?1

  24. ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥

    我的心被我的主所吸引,

  25. ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥

    他用一点善意让我快乐,所以我爱上了他。1.留在这里

  26. ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥

    我一直住在我的皮哈尔(ihlok)直到现在,现在我怎么去我婆家(天堂)

  27. ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥

    我的喉咙里有很多恶习,没有我的丈夫,我被恶习欺骗了,我快死了。2

  28. ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥

    如果我记得过去的丈夫和主,我可以在我公婆的房子里找到一个住所

  29. ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥

    获得至高荣耀的人仍然快乐。3

  30. ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥

    她们的毯子和床垫都是用丝绸做的,她们身上的衣服也是如此。

  31. ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥

    主拒绝不纯洁的灵魂新娘。她们的生命之夜在痛苦中度过。||4||