Sri Guru Granth Sahib Ji

第 1114

  1. ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥

    愿我的良心幸福,继续吟唱哈里的名字,像巴比赫一样充满爱心和爱戴

  2. ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥

    亲爱的,我不停地唱诵,我会被圣言上帝拯救,没有看到所爱的人,头脑是不满足的

  3. ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥

    如果这个生物装饰了Kamini这个词,那么她将继续每天冥想Harinam

  4. ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥

    哦,我亲爱的!怜悯我的恩人,加入你

  5. ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥

    我们日夜崇拜上师神,所以我们被献祭在萨古鲁身上。2

  6. ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥

    我们是石头,大师,穿越世界的浩瀚海洋

  7. ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥

    上师啊!给我一个愚昧的本能这个词,这样我就可以得救了

  8. ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥

    我们傻瓜猜不到你的秘密,你被认为是不可理解和伟大的

  9. ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥

    慈悲之家啊!你自己是善良的,所以怜悯并加入我们,我们一文不值,一文不值

  10. ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥

    许多出生者在犯罪时徘徊,但现在他们来到了你的避难所

  11. ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥

    主!求祢怜悯并拯救我们,因为我们倒在了萨古鲁的脚下。3

  12. ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥

    上师是帕拉斯,我们和他一起变得像铁一样金

  13. ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥

    自光与至尊之光相结合,这座身体般的堡垒变得美丽起来

  14. ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥

    身体的美丽堡垒已经迷住了主,它位于其中,那么它怎么能通过呼吸来忘记

  15. ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥

    我通过道上师找到了看不见的、看不见的主,所以我牺牲在这样的萨古鲁身上

  16. ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥

    如果一個真正的薩古鲁想要,我也應該在他的腳下提供這杯

  17. ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥

    那纳克祷告说:“主啊!怜悯,这样他就可以爱上你。4.1

  18. ਤੁਖਾਰੀ ਮਹਲਾ ੪ ॥

    图哈里·玛拉 4

  19. ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥

    上帝是不可接近的,无限的,超越的,无限的

  20. ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥

    哦,我的上帝!那些冥想你的人超越了奇怪的海洋

  21. ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥

    只有那些思考过哈里南的人才能穿越这个奇怪的世界

  22. ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥

    一个忠实地遵循上师的话的人已经被主自己同化了

  23. ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥

    靠着上帝的恩典,自我之光与至高无上的光融合在一起

  24. ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥

    那位至高无上的神是不可理解的,无限的。1

  25. ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥

    哦,我的主!你是不可理解的,你是那个在世界上每一个粒子中取悦的人

  26. ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥

    你是看不见的、神秘的、遥不可及的,你可以通过上师的话语找到你

  27. ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥

    这些人是有福和完整的人,他们在上师圣人的陪伴下一起歌颂上帝的荣耀

  28. ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥

    古鲁穆克有一种智慧和沉思的感觉,所以通过上师这个词,他每时每刻都在默想上帝

  29. ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥

    如果古尔穆克坐着,他会说出主的名字,甚至在站着时也会唱赞美主

  30. ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥

    哦,我的主!你是坚不可摧的,无限的,你是世界每一个粒子的无所不在。2

  31. ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥

    那些按照上师的意见敬拜主的仆人,这样的仆人通过崇拜人民而被宫廷所接受

  32. ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥

    神在一瞬间赦免了他们数以百万计的罪孽

  33. ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥

    那些专心敬拜上帝的人,他们的罪恶和过错都被消灭了