Sri Guru Granth Sahib Ji

第 1115

  1. ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥

    那些按照上师的话说真话的人,上帝使他们的一生都成功了

  2. ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥

    这些人是有福的伟人,他们按照上师的教导,通过唱诵主来穿越奇怪的世界和海洋

  3. ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥

    那些按照上师的观点敬拜主的人,这样的仆人通过敬拜上帝在主的法庭上变得可以接受。3

  4. ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥

    嘿,什里哈里!你很内向,就像你走路一样,我们走路

  5. ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥

    我们手中什么都没有,如果你加入我们,我们会见到你

  6. ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥

    哦,我的主!那些你和你一起加入的人,他们的事迹记录被错过了

  7. ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥

    嘿,兄弟!他们不能被计算在内,主已经通过上师的话加入了它们

  8. ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥

    那纳克的命令是,上帝对那些认为上师的旨意是善良的人是仁慈的

  9. ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥

    嘿哈里!你是一个内向的人,就像你走路一样,我们走路也是如此。4.2

  10. ਤੁਖਾਰੀ ਮਹਲਾ ੪ ॥

    图哈里·玛拉 4

  11. ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥

    哦,我的上帝!你是世界的生命,万物的创造者,创造的主宰

  12. ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥

    只有那些从一开始就在额头上写着命运的奉献者才敬拜你

  13. ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥

    那些从一开始就注定了命运的人,他们崇拜哈里南

  14. ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥

    那些通过上师的话语念诵哈里的人,他们的罪孽瞬间就被消除了

  15. ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥

    那些念诵Harinaam的奉献者,他们是有福的,我看到他们后变成了孤儿

  16. ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥

    哦,我的上帝!你是世界的生命,万物的创造者,创造的主宰。1

  17. ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥

    哦,我的上帝!你在水、陆地和天空中无处不在,是我们所有人中最伟大的主人

  18. ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥

    许多这样的奉献者,他们专心致志地唱诵Harinaam,通过唱诵Harinam获得了解脱

  19. ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥

    唱诵Harinaam的生物已经从世界的桎梏中解放出来,他们的脸在主的门里变得明亮起来

  20. ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥

    他们在世上和来世都是幸福的,上帝一直是他们的保护者

  21. ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥

    嘿,兄弟!听着,对上帝的崇拜只有在大师和圣人的陪伴下才能成功

  22. ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥

    天哪!只有你是最伟大的,你是所有人中最伟大的,你在水、陆地和天空中无处不在。2

  23. ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥

    主!你是无所不在的,你是唯一一个享受每一个粒子的人,

  24. ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥

    森林植被,三个世界,整个创造都在唱诵Harinaam

  25. ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥

    众生都在赞美哈林南,无数、无数的生物全神贯注地唱着赞美神的赞美诗

  26. ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥

    但那些圣徒和先知是有福的,他们喜悦多尔主

  27. ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥

    造物主啊!让我拥有一位成功的上师圣人,他总是在心中唱诵“Harinaam”

  28. ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥

    主!你无处不在,只有你在享受世界上的每一个粒子。3

  29. ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥

    我的主啊,你的奉献是数不清的!但你给的,你得到的

  30. ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥

    在上师的手放在头上的人的心中,上帝的品质留在他的心中

  31. ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥

    上帝的品质住在他的心里,在他的心里有完全的忠诚