Sri Guru Granth Sahib Ji

第 1122

  1. ਹਰਿ ਕੇ ਨਾਮ ਕੀ ਮਨ ਰੁਚੈ ॥

    如果心中对哈里南有渴望

  2. ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥

    数以百万计的幸福、平安和完全的幸福被获得,心灵的刺激被熄灭。留在这里

  3. ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥

    走在圣人的道路上,堕落的众生得救了,

  4. ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥

    如果)圣徒的脚放在头上,那么在许多朝圣中沐浴的纯洁会得到回报。1

  5. ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥

    在心中,只有主脚的注解,而师父每时每刻都弥漫着

  6. ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥

    那纳克说,雅玛不会因为来到上帝的避难所而再次受苦。2.7.15

  7. ਕੇਦਾਰਾ ਛੰਤ ਮਹਲਾ ੫

    凯达拉·昌特·马哈拉 5

  8. ੴ ਸਤਿਗੁਰ ਪ੍ਰਸਾਦਿ ॥

    那位独特的神,其读者是Om,只是一个,是通过Satguru的恩典获得的

  9. ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥

    我亲爱的,亲爱的主!来看看我。留在这里

  10. ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥

    这个原始的创造者渗透到宇宙的每一个粒子中

  11. ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥

    他自己创造了通往主的道路,只有在圣徒的陪伴下才能知道

  12. ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥

    只有与圣人在一起,至高无上的人格才为人所知,他每时每刻都可以看到

  13. ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥

    来避难的人找到所有的幸福,他的服务没有白费

  14. ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥

    歌颂上帝美德的人以爱的形式快乐

  15. ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥

    哦,我的上帝!达斯那纳克在你的皈依中,只有你是至高无上的存在。1

  16. ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥

    奉献者被主的爱和奉献所束缚,然后他可以去别的地方

  17. ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥

    就像鱼不忍断水而死,

  18. ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥

    同理,为什么没有神就活不下去,怎么能忍受痛苦,木瓜死了没有一滴口渴

  19. ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥

    当夜晚过去时,查克维在太阳光线的光芒下获得了终极的幸福

  20. ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥

    心沉浸在对神异象的渴望中,那一天是幸运的,当日日夜夜我们都赞美神

  21. ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥

    达斯那纳克祈祷,没有生命,上帝怎么能生存。2

  22. ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥

    就像身体没有呼吸就得不到美一样,

  23. ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥

    同样,没有远见的圣徒一刻也不能生存

  24. ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥

    思想被束缚在上帝的脚下,所以没有上帝的生活就是遭受地狱的痛苦

  25. ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥

    幻想破灭和虔诚的拉西亚,其名字附在它上面,不能被鄙视

  26. ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥

    与上帝相遇的真正喜悦,与圣徒和人在一起,不能包含在鸿沟中

  27. ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥

    那纳克之主啊!求你仁慈,使我在祢的脚前。3

  28. ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥

    我在寻找时遇到了富有同情心的主

  29. ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥

    我贤惠,卑微,孤寡,但他没有注意我的缺点

  30. ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥

    他通过不注意缺陷来提供所有的幸福,净化被认为是他的宗教本性

  31. ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥

    听说他爱他的奉献者,我抓住了安查尔。他完全进入了每个人的心

  32. ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥

    我找到了一位自然幸福的神,生死的痛苦已经从他那里消失了

  33. ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥

    那纳克说,主握着奴隶的手与他在一起,他心里戴着拉姆名字的花环。4.1