Sri Guru Granth Sahib Ji

第 1130

  1. ਗਿਆਨ ਅੰਜਨੁ ਸਤਿਗੁਰ ਤੇ ਹੋਇ ॥

    从萨古鲁那里获得的知识是

  2. ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥

    罗摩的名字遍布所有三个世界。3

  3. ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥

    在卡利尤格,只有赞美诗和上帝的基尔坦的时间,没有其他合适的时间

  4. ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥

    那纳克说:“奉献者啊!把拉姆的名字放在你的心中,在上师面前。4.10

  5. ਭੈਰਉ ਮਹਲਾ ੩ ਘਰੁ ੨

    拜鲁玛哈拉 3 加鲁 2

  6. ੴ ਸਤਿਗੁਰ ਪ੍ਰਸਾਦਿ ॥

    萨蒂古尔·普拉萨迪

  7. ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥

    志愿者患有两难疾病,大部分时间都在口渴的火焰中燃烧

  8. ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥

    他出生又死,找不到位置,徒劳地失去了出生。1

  9. ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥

    我心爱的人善意地解释说

  10. ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥

    世界在一种重要的疾病中出现,没有言语,疾病不会退役。1.留在这里

  11. ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥

    穆尼人阅读经文和记忆,但没有话语,他们就无法获得救赎

  12. ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥

    由于玛雅的三种品质,每个人都因为母性而生病并失去了美丽。2

  13. ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥

    但主自己将某人从疾病中拯救出来,并沉浸在上师的服务中

  14. ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਇ ॥੩॥

    他们获得了主的名字的宝藏;平安来到他们的心中。||3||

  15. ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥

    在上师面前,他达到了头巾状态,并定居在一个真正的家中

  16. ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥

    整个萨古鲁都优雅地从良心上消除了重要的感觉。4

  17. ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥

    创造梵天、毗湿奴和湿婆的独一神对整个创造拥有权力

  18. ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥

    那纳克说,独一的真神是固定的,没有出生和死亡。5.1.11

  19. ਭੈਰਉ ਮਹਲਾ ੩ ॥

    拜伦玛哈拉 3

  20. ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥

    令人兴奋的有机体始终是两难的病人,这样整个世界都是这种疾病的受害者

  21. ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥

    生活在上师面前的人理解这个事实,并消除疾病并禅修上师这个词。1

  22. ਹਰਿ ਜੀਉ ਸਤਸੰਗਤਿ ਮੇਲਾਇ ॥

    是上帝加入了圣徒

  23. ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥

    那纳克啊!以罗摩的名义冥想的人给了他荣耀。1.留在这里

  24. ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥

    通过沉浸在母性中,时间和所有疾病都会受到影响,而雅玛的痛苦仍然存在

  25. ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥

    即使是山,也没有靠近那个在他脑海中灌输上帝的古尔穆克生物。2

  26. ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥

    为什么一个在上师面前不了解哈里南的人来到这个世界

  27. ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥

    他从未侍奉过上师,徒劳地失去了出生。3

  28. ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥

    纳纳克说,那些完全幸运的人全神贯注于为萨古鲁服务

  29. ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥

    他们得到他们想要的结果,并从上师的声音中获得快乐。4.2.12

  30. ਭੈਰਉ ਮਹਲਾ ੩ ॥

    拜伦玛哈拉 3

  31. ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥

    一个人生于悲惨,死于忧愁,行为于苦难

  32. ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥

    子宫永远不会从阴道释放出来,而是留在粪便中。1

  33. ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥

    这种揪心的男人是惭愧的,他白白失去了生命

  34. ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥

    他從來沒有事奉過整個上師,也沒有喜歡上帝的名字。1.留在这里

  35. ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥

    上师的话语消除了上帝奉献的所有疾病