Sri Guru Granth Sahib Ji

第 1179

  1. ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥

    奴隶的一生都沉浸在上帝的爱中

  2. ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥

    因为莲花对水有着深深的爱,不见水就去库姆哈拉。2

  3. ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥

    信徒们唱诵了主的圣名,他们通过上师的教诲认识了主

  4. ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥

    当收到哈里形式的甘露水时,他的出生和死亡的重要性就消失了。3

  5. ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮੑ ਪੈਜ ਰਖਹੁ ਅਪਨੀਧੇ ॥

    嘿塔库尔!不要照顾我们的行为,羞辱你的奉献者

  6. ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥

    那纳克谦卑地说:“主啊!如你所愿地听从我们的请求,我们就在你的避难所里。4.3.5

  7. ਬਸੰਤੁ ਹਿੰਡੋਲ ਮਹਲਾ ੪ ॥

    Basantu Hindol Mahala 4

  8. ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥

    头脑时不时地在混乱中运行,鼹鼠甚至不住在他的房子里

  9. ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥

    当上师用“药”字控制头部时,它就会来到他的家中并被定位。1

  10. ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥

    嘿戈文德!和睦地加入他们,这样他们就可以继续敬拜你

  11. ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥

    当禅修在上帝的简单本性中完成时,自我的疾病就会被消除,幸福就会获得。1.留在这里

  12. ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥

    心中有许多宝石、珍珠和宝石,但头脑无法通过游荡来获得它

  13. ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥

    一旦从地下寻找水的人立即从地下取出一口井,他就会发现一种叫做 Satguru 的东西。2

  14. ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥

    一个没有找到这样的萨古鲁萨杜的人的生活是应该受到谴责的

  15. ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥

    这种人类的出生被接受为一种善良的果实,但这个名字却是没有任何金钱的代价。3

  16. ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥

    主!有恩典;请见见上师

  17. ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥

    那纳克认为,如果上帝与圣人一起受到赞美,那么他就获得了涅槃的地位。4.4.6

  18. ਬਸੰਤੁ ਹਿੰਡੋਲ ਮਹਲਾ ੪ ॥

    Basantu Hindol Mahala 4

  19. ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥

    一个自愿的人在主体障碍中是不快乐的,这样无名的身体就会麻木,所以他仍然被生死所束缚

  20. ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥

    他一刻也没想过拉姆的名字,结果,卡尔抓住了他,把他带走了。1

  21. ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥

    嘿戈文德!结束自我和虚荣的毒害

  22. ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥

    主喜欢上师的团契,加入公司并享受harinam rasa。1.留在这里

  23. ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥

    主!怜悯你,与圣徒一起与圣徒同在,这样我们就可以留在圣徒的庇护所里

  24. ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥੨॥

    主啊,像我们这样的石头淹没在恶习中!拿出来,你是仁慈的,也是悲惨的。2

  25. ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥

    噢,我的主!把你的赞美放在心里,使智慧在萨桑中一起明亮

  26. ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥

    我们爱上了哈里的名,我们把自己献给主。3

  27. ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥

    主!满足奴隶的所有愿望,给他起个名字

  28. ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥

    那纳克说,当上师提供哈里南咒语时,快乐在心中升起。4.5.7.12.18.7.37