Sri Guru Granth Sahib Ji

第 1198

  1. ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥

    这样,卡米尼以生物的形式得到了哈里的恩惠,而心爱的人得到了幸福的恩惠

  2. ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥

    通过冥想 Guru-Mat 这个词,种姓、信仰和氏族的疑虑已经消除。1

  3. ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥

    一个心灵得到满足的人不会感到骄傲,忘记暴力和贪婪

  4. ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥

    卡米尼自然而然地与她的丈夫和上帝一起享受,通过上师,她的爱情色彩得到了增强。2

  5. ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥

    这种爱应该被抛弃,它传播了对家人和亲戚的依恋

  6. ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥

    一个心里不爱上帝的人会陷入两难和混乱的行为。3

  7. ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥

    一个心中怀有爱的宝石的人不会对世界隐瞒

  8. ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥

    古鲁那纳克说,这样的古尔穆克将上帝的无价之名留在脑海中很久。4.3

  9. ਸਾਰੰਗ ਮਹਲਾ ੪ ਘਰੁ ੧

    萨朗·马哈拉 4 加鲁 1

  10. ੴ ਸਤਿਗੁਰ ਪ੍ਰਸਾਦਿ ॥

    新萨提古尔·普拉萨迪

  11. ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥

    我们只是上帝奉献者的脚

  12. ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥

    在萨桑中,我们一起获得了至高无上的地位,并意识到上帝无所不在。1.留在这里

  13. ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥

    只有找到一位真正的上师,才能获得和平,他通过消除痛苦来消除所有罪恶

  14. ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥

    当我们见到上帝时,我们的良心就变得快乐了。1

  15. ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥

    幸运的是,我们接受了萨桑,在那里我们知道上帝是无所不在的

  16. ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥

    通过沐浴在萨桑吉斯的尘土中,我们收获了六十八名朝圣者沐浴的果实。2

  17. ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥

    我们的智力被恶习和恶习所退化,不洁的心被虚假地迷恋

  18. ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥

    没有好运怎么能得到陪伴,心灵被自我感觉所困扰。3

  19. ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥

    主!请善良,我想要萨桑吉斯的脚

  20. ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥

    纳纳克认为,当一个圣人遇到一个伟人时,上帝就得到了,他直接遇到了上帝。4.1

  21. ਸਾਰੰਗ ਮਹਲਾ ੪ ॥

    萨朗·马哈拉 4

  22. ਗੋਬਿੰਦ ਚਰਨਨ ਕਉ ਬਲਿਹਾਰੀ ॥

    我们被献祭在神的脚下

  23. ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥

    这个世界和大海是不能漂浮的,如果上帝被吟诵,那么它就被移除了。1.留在这里

  24. ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥

    当心里对上帝忠心耿耿时,他就想到了服侍

  25. ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥

    上帝是全能的,是品质的仓库,日夜在你心中吟诵他的名字。1

  26. ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥

    主在思想和言语之外的所有地方冥想,同样的光在思想和身体中是巨大的

  27. ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥

    当上师仁慈时,他在心中看到了看不见的主。2

  28. ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥

    掌管整个地球的上帝在心中,但对难以捉摸的利己主义者来说,他似乎很遥远

  29. ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥

    在口渴的火焰中燃烧,他从不理解并放弃赌博的生活。3

  30. ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥

    当有一点上师的恩典时,一个人总是在起床时唱赞美上帝

  31. ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥

    哦,那纳克!上帝照顾了那些他有怜悯和怜悯的人。4.2