Sri Guru Granth Sahib Ji

第 1204

  1. ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥

    我谦卑地请求:“请有人告诉我敬爱的主的国家

  2. ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥

    我要把我的身体、我的思想和一切献给他,我要把我的杯子放在他的脚边。2

  3. ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥

    我崇拜他的脚,并在圣徒和人的陪伴下祈祷

  4. ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥

    请把我介绍给主,这样我就可以瞥见一会儿。3

  5. ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥

    当看到恩典时,主来到我的脑海中,我的心永远变得冷漠

  6. ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥

    哦,那纳克!然后他高兴地唱了这首歌,唱了阿拿哈德这个词。4.5

  7. ਸਾਰਗ ਮਹਲਾ ੫ ॥

    萨拉格·马哈拉 5

  8. ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥

    哦,妈妈!Satchidananda是至高无上的神,永恒的本性,圣徒也是诚实的

  9. ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥

    我把上师所说的完整词语打结了。1.留在这里

  10. ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥

    白天和黑夜,星座都是易腐烂的,太阳和月亮也会被摧毁

  11. ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥

    山、土、水、风等都会被摧毁,唯独圣人的话语是不可动摇的。1

  12. ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥

    由卵子产生的生物体、由汗液产生的生物体、由植物产生的生物体和从母亲子宫中产生的生物体都是易腐烂的

  13. ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥

    四部吠陀经和六部经文也将被销毁,只有圣徒的话是不变的。2

  14. ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥

    Rajoguna、Tamoguna 和 Satoguna 也将被摧毁

  15. ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥

    切肉眼可见的东西都是易腐烂的,只有圣徒的话语是无限的。3

  16. ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥

    上帝是他自己的一切,并在他的里拉中显示一切

  17. ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥

    那纳克说:“兄弟啊!以任何方式不可能得到他,但如果你找到一个大师,那么上帝就得到了。4.6

  18. ਸਾਰਗ ਮਹਲਾ ੫ ॥

    萨拉格·马哈拉 5

  19. ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥

    Guru Parmeshwar 活在我的脑海中

  20. ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥

    记住大师的地方,就有幸福和喜悦。1.留在这里

  21. ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥

    在心爱的主被遗忘的地方,就会发生悲伤和所有的逆境

  22. ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥

    哪里赞美上帝的喜乐,哪里就有幸福

  23. ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥

    在绅士们的陪伴下,哪里有上帝的吟唱,哪里就有喜乐和果实。1

  24. ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥

    在耳朵听不到哈里故事的地方,有一种可怕的荒野的味道。2

  25. ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥

    在没有上帝的西姆兰的情况下生活数百万年也是徒劳的,所有的生命都被证明是徒劳的

  26. ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥

    如果一个人崇拜戈文德一会儿,生活就会永远变得幸福。3

  27. ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥

    请提供绅士们的陪伴,使我能够在主里寻求庇护

  28. ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥੪॥੭॥

    那纳克说,上帝是全能的,是所有品质的仓库,是完全无所不在的。4.7

  29. ਸਾਰਗ ਮਹਲਾ ੫ ॥

    萨拉格·马哈拉 5

  30. ਅਬ ਮੋਹਿ ਰਾਮ ਭਰੋਸਉ ਪਾਏ ॥

    现在我得到了拉姆的信任,

  31. ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥

    在上帝这个怜悯的仓库里避难的人,已经从世界的海洋中漂浮起来。1.留在这里

  32. ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥

    现在我很高兴并沉浸在终极的幸福中,上师已经消除了我的疑虑

  33. ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥

    上帝成就了我想要的,我得到了想要的结果。1

  34. ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥

    我在心里念诵主的名字,我的眼睛全神贯注于他的冥想,我用耳朵听到哈里的故事