Sri Guru Granth Sahib Ji

第 1209

  1. ਸਾਰਗ ਮਹਲਾ ੫ ਦੁਪਦੇ ਘਰੁ ੪

    萨拉格·马哈拉 5 杜帕德·加尔 4

  2. ੴ ਸਤਿਗੁਰ ਪ੍ਰਸਾਦਿ ॥

    新萨提古尔·普拉萨迪

  3. ਮੋਹਨ ਘਰਿ ਆਵਹੁ ਕਰਉ ਜੋਦਰੀਆ ॥

    主!我双手合十祈祷,回家吧

  4. ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥

    即使我尊重,我也会骄傲地说话,尽管有这些错误,我还是你的仆人。1.留在这里

  5. ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥

    我听说你近在咫尺,却看不见,我充满了悲伤和困惑

  6. ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥

    当上师仁慈地揭开无明的面纱时,心灵就会与主一起绽放

  7. ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥

    如果大师忘记了哪怕一刻,那么我认为那段时间就是数以亿计的日子和数百万年

  8. ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥

    哦,那纳克!当我得到圣徒的陪伴时,我找到了我的主。2.1.24

  9. ਸਾਰਗ ਮਹਲਾ ੫ ॥

    萨拉格·马哈拉 5

  10. ਅਬ ਕਿਆ ਸੋਚਉ ਸੋਚ ਬਿਸਾਰੀ ॥

    现在想想,我们已经忘记了所有的问题

  11. ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥

    上帝正在做他必须做的事。哦,我的上帝!给我一个名字,我是你的牺牲品。1.留在这里

  12. ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥

    痴情的毒药向四面八方传播,上师的咒语是Garuri,可以消除这种毒药

  13. ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥

    帝拯救了他,把他的手作为他的仆人,因为莲花仍然孤立在水中。1

  14. ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥

    我什么都不是,我能发生什么,你所有的力量都在起作用

  15. ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥

    哦,那纳克!我全神贯注于对上帝的奉献,并因圣徒的震惊而得救。2.2.25

  16. ਸਾਰਗ ਮਹਲਾ ੫ ॥

    萨拉格·马哈拉 5

  17. ਅਬ ਮੋਹਿ ਸਰਬ ਉਪਾਵ ਬਿਰਕਾਤੇ ॥

    现在我已经完全放弃了所有措施

  18. ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥

    主神无所不能,只有一个人能拯救我。1.留在这里

  19. ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥

    我见过许多不同种类的颜色,但没有像你这样的人

  20. ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥

    主!你是万物的主人,庇护所的给予者,生命的给予者。1

  21. ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥

    当他在流浪时迷路时,他遇到了上师并倒在他的脚下

  22. ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥

    纳纳克说,通过这种方式,我获得了所有的幸福,现在我的人生之夜正在快乐地度过。2.3.26

  23. ਸਾਰਗ ਮਹਲਾ ੫ ॥

    萨拉格·马哈拉 5

  24. ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥

    现在我有了上帝的庇护所

  25. ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥

    当幸福的给予者上师对我仁慈时,这个盲人看到了摩尼基亚的名字。1.留

  26. ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥

    他通过为我提供纯洁的智慧和良心,切断了我无知的黑暗

  27. ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥

    正如水的波浪和水是一样的,这些仆人和主人也成为一种形式。1

  28. ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥

    在它起源的地方,它合并并合而为一

  29. ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥

    纳纳克说,普拉纳帕蒂·哈里(Pranapati Hari)在任何地方都同样可见。2.4.27

  30. ਸਾਰਗ ਮਹਲਾ ੫ ॥

    萨拉格·马哈拉 5

  31. ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥

    我的心只想要一位心爱的主

  32. ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥

    我来看过所有的地方和国家,但没有人能与我心爱的罗马相提并论。1.留在这里

  33. ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥

    我得到了各种美味的食物和菜肴,但我对它们不感兴趣

  34. ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥

    我想要hari rasa,我用嘴说话,亲爱的,好像有一种对莲花的渴望。1