Sri Guru Granth Sahib Ji

第 1213

  1. ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥੨॥੨੦॥੪੩॥

    哦,那纳克!我获得了无比的幸福,对生死的恐惧也消失了。2.20.43

  2. ਸਾਰਗ ਮਹਲਾ ੫ ॥

    萨拉格·马哈拉 5

  3. ਰੇ ਮੂੜੑੇ ਆਨ ਕਾਹੇ ਕਤ ਜਾਈ ॥

    你这傻瓜:你为何要去别处?

  4. ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥੧॥ ਰਹਾਉ ॥

    美丽的花蜜与你同在,但他却误食了毒药。1.留在这里

  5. ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥

    美丽的主聪明、独特、维达塔,你对他一点兴趣都没有

  6. ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥੧॥

    哦,我的上帝!玛雅-莫希尼迷住了你的思想,获得了虚假的欺骗。1

  7. ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ ॥

    当消灭苦难的仁慈的上帝是仁慈的,那么对圣洁之人的爱就会存在

  8. ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥੨॥੨੧॥੪੪॥

    哦,那纳克!这样,所有幸福的储备都在房子本身获得,自我之光与至高无上的之光融为一体。2.21.44

  9. ਸਾਰਗ ਮਹਲਾ ੫ ॥

    萨拉格·马哈拉 5

  10. ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥

    心爱的Om的爱已经存在于脑海中

  11. ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥੧॥ ਰਹਾਉ ॥

    我真正的主人啊!自从你许下诺言以来,我就做了一个虔诚的装饰品。1.留在这里

  12. ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥

    我们总是会犯错误,但你永远不会忘记。我们是不纯洁的,而你是不纯洁的救世主

  13. ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥੧॥

    我们是小树,但你是马来亚吉里的母亲,我们和你住在一起,感到羞耻。1

  14. ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥

    你是认真的、宽容的和仁慈的,但我们这些可怜的生物是摆在你面前的

  15. ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥੨॥੨੨॥੪੫॥

    那纳克说,当上师仁慈并与主联合时,我的圣人变得愉快。2.22.45

  16. ਸਾਰਗ ਮਹਲਾ ੫ ॥

    萨拉格·马哈拉 5

  17. ਮਨ ਓਇ ਦਿਨਸ ਧੰਨਿ ਪਰਵਾਨਾਂ ॥

    哦,我的心!那一天是有福的,有福的

  18. ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥੧॥ ਰਹਾਉ ॥

    那一刻是成功和巧合的,当萨古鲁获得知识和冥想时。1.留在这里

  19. ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥

    我的好运是有福的,我的幸福是有福的,他给予荣誉和威望的人也是福气的

  20. ਇਹੁ ਤਨੁ ਤੁਮੑਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕੁਰਬਾਨਾਂ ॥੧॥

    这身体是您的,我所有的家和财富都是您的;我将我的心献给您作为牺牲。||1||

  21. ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥

    通过参观片刻,可以获得数以百万计的皇室乐趣

  22. ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤੁ ਨ ਜਾਨਾਂ ॥੨॥੨੩॥੪੬॥

    纳纳克说,如果你用嘴说仆人必须坐在这里,那么这种幸福的结局就不知道了。2.23.46

  23. ਸਾਰਗ ਮਹਲਾ ੫ ॥

    萨拉格·马哈拉 5

  24. ਅਬ ਮੋਰੋ ਸਹਸਾ ਦੂਖੁ ਗਇਆ ॥

    现在我的怀疑,我的悲伤消失了,因为

  25. ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥੧॥ ਰਹਾਉ ॥

    我离开了所有其他补救措施,并皈依了萨古鲁。1.留在这里

  26. ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ ॥

    所有成就都取得了,所有的任务都完成了,自我的疾病已经消除

  27. ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥੧॥

    如果上师一起吟诵哈里纳姆,那么数以百万计的罪行就会在瞬间被摧毁。1

  28. ਪੰਚ ਦਾਸ ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ ॥

    上师制服了五个卡姆迪克奴隶,使心灵不安和无所畏惧

  29. ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ ॥੨॥੨੪॥੪੭॥

    现在它既不来也不去任何地方。纳纳克说他现在很稳定。2.24.47

  30. ਸਾਰਗ ਮਹਲਾ ੫ ॥

    萨拉格·马哈拉 5

  31. ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥

    我的主将永远帮助世界

  32. ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥੧॥ ਰਹਾਉ ॥

    曼莫汉是我灵魂深处的宝贝,无论他受到多少赞美,都更少。1.留在这里

  33. ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥

    他玩游戏,帮宝适,总是喜欢它

  34. ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥

    他像对待父母一样对待和抚养孩子。1

  35. ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥

    你一刻也离不开他,所以永远不要忘记他