Sri Guru Granth Sahib Ji

第 1216

  1. ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥

    人与那些爱他的人打成一片,傻瓜根本不工作。1

  2. ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥

    我什么都不是,我也没有自己的任何东西,我们无法控制

  3. ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥

    那纳克之主啊!你是万事的行者,救恩在圣徒的陪伴下。2.36.56

  4. ਸਾਰਗ ਮਹਲਾ ੫ ॥

    萨拉格·马哈拉 5

  5. ਮੋਹਨੀ ਮੋਹਤ ਰਹੈ ਨ ਹੋਰੀ ॥

    Mohini Maya 迷住了整个世界,即使有人停下来也不会停止

  6. ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥

    寻求者,完美的男人都有一个可爱的灵魂,即使有人打破他们也不会破坏。1.留在这里

  7. ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥

    即使在背诵六经或朝圣后,它的效果也不会减弱

  8. ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥੧॥

    它不会离开那些崇拜的人,那些在额头上涂抹tilak的人,那些禁食的人,那些遵守规则的人和苦行僧的一面。1

  9. ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥

    这个世界正在掉进无知的盲井,正在坠落。圣徒们啊!请尽我最大的赞美

  10. ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥

    那纳克说,解脱是通过在真正的圣徒的陪伴下获得的。2.37.60

  11. ਸਾਰਗ ਮਹਲਾ ੫ ॥

    萨拉格·马哈拉 5

  12. ਕਹਾ ਕਰਹਿ ਰੇ ਖਾਟਿ ਖਾਟੁਲੀ ॥

    嘿,生物!你赚钱做什么

  13. ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥

    你的身体充满了空气,你的身体已经很老了。1.留在这里

  14. ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥

    就像老鹰拿走苔藓一样,你拿走钱,把它放在别的地方

  15. ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥੧॥

    哦,瞎了!赐给你的上帝已经忘记了,就像一个旅行者坐在商店里填饱肚子,却忘记了赐予食物的人一样。1

  16. ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥

    你善于品味恶习和谎言,通往你必须去的地方的道路非常困难

  17. ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲੑੈ ਤੇਰੀ ਗਾਂਠੁਲੀ ॥੨॥੩੮॥੬੧॥

    纳anak说:想清楚吧,你这个无知的傻瓜!今天或明天,结就会解开!||2||38||61||

  18. ਸਾਰਗ ਮਹਲਾ ੫ ॥

    萨拉格·马哈拉 5

  19. ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥

    哦,上师!最终的真相必须在你的公司中被知道

  20. ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥

    数以百万计的战士四处游荡,如果没有人问起他们,那么你就在领主的宫廷里带来了成功。1.留在这里

  21. ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥

    如何判断生物的起源是什么,以什么形式可见

  22. ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥

    当粘土体中出现生命之光时,它被称为稀有体。1

  23. ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥

    萨古鲁啊!你已经明白了服侍、唱诵和忏悔的本质

  24. ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥

    那纳克说:“你把手放在达萨努达斯的头上,切断了死亡的锁链。2.36.62

  25. ਸਾਰਗ ਮਹਲਾ ੫ ॥

    萨拉格·马哈拉 5

  26. ਹਰਿ ਹਰਿ ਦੀਓ ਸੇਵਕ ਕਉ ਨਾਮ ॥

    上帝给仆人起了个名字

  27. ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥

    嘿,兄弟!上帝自己是拯救他的那一位,那么人能对他做什么好处呢?1.留在

  28. ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥

    他自己是首领,他自己是潘奇,他自己做仆人的工作

  29. ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥

    那位内在大师自己已经消灭了所有的恶人。1

  30. ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥

    他自己挽救了仆人的名声,并靠自己提供了稳定

  31. ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥

    哦,那纳克!要知道,主多年来一直在保护他的奉献者。2.40.63

  32. ਸਾਰਗ ਮਹਲਾ ੫ ॥

    萨拉格·马哈拉 5

  33. ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥

    父神啊!你是我的朋友、恩人和灵魂

  34. ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥

    这个灵魂、身体、思想和财富都是你的,你创造了这个身体。1.留在这里

  35. ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥

    你提供了很多东西,你给了尊重和声望

  36. ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥

    这就结束了!你总是为我们感到羞耻。1