Sri Guru Granth Sahib Ji

第 1219

  1. ਸਾਰਗ ਮਹਲਾ ੫ ॥

    萨拉格·马哈拉 5

  2. ਹਰਿ ਕੇ ਨਾਮ ਕੀ ਗਤਿ ਠਾਂਢੀ ॥

    Hari-Naam 的 Sankirtan 总是会让人安心

  3. ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ ॥

    通过分析吠陀经、往世书和斯姆里蒂斯等,圣徒们得出了同样的结论。1.留在这里

  4. ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥

    湿婆、梵天和因陀罗继续在塔莫古纳燃烧

  5. ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥

    但通过记住上帝,他们变得冷漠,他们的痛苦和困惑被消除了。1

  6. ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥

    跨越世界海洋的古代或现代,只有通过对上帝的奉献才能发生

  7. ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥

    纳纳克的要求是,只有通过侍奉圣徒才能找到上帝。2.52.75

  8. ਸਾਰਗ ਮਹਲਾ ੫ ॥

    萨拉格·马哈拉 5

  9. ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥

    用你的舌头歌颂阿姆利特玛亚·哈里

  10. ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥

    说“哈里”,听哈里的故事,吟诵哈里纳姆。1.留在这里

  11. ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥

    拉姆的名字是一颗无价的宝石,收集这笔财富并全心全意地爱它

  12. ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥

    将所有其他性格视为骗子,拉姆这个名字才是真正的好处。1

  13. ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥

    上帝是唯一拯救灵魂和灵魂的那一位,所以要爱他

  14. ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥

    哦,那纳克!皈依那赐给所有人食物的神。2.53.76

  15. ਸਾਰਗ ਮਹਲਾ ੫ ॥

    萨拉格·马哈拉 5

  16. ਹੋਤੀ ਨਹੀ ਕਵਨ ਕਛੁ ਕਰਣੀ ॥

    我不做任何(好的)工作

  17. ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਏਕ ਕੀ ਸਰਣੀ ॥੧॥ ਰਹਾਉ ॥

    圣徒们通过与人会面而得到保护,可以来到上帝的避难所。1.留在这里

  18. ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥

    这个身体有五个缺陷,受试者疾病的行为会导致身体疾病

  19. ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥੧॥

    希望是无止境的,生命的日子很少,老年正在消耗体力。1

  20. ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਹਰਣੀ ॥

    孤儿之主,幸福之海,仁慈的上帝是所有罪恶和恐惧的毁灭者

  21. ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥੨॥੫੪॥੭੭॥

    主!这是达斯纳纳克的愿望,通过看到你的脚而生活。2.54.77

  22. ਸਾਰਗ ਮਹਲਾ ੫ ॥

    萨拉格·马哈拉 5

  23. ਫੀਕੇ ਹਰਿ ਕੇ ਨਾਮ ਬਿਨੁ ਸਾਦ ॥

    哈里的名字消失了,没有了所有的味道

  24. ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥ ਰਹਾਉ ॥

    Hari-Kirtan 是一种花蜜汁,通过歌颂 Hari,幸福日夜不息。1.留在这里

  25. ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥

    通过记住上帝,可以获得极大的幸福与平安,消除所有的悲伤和悲伤

  26. ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥੧॥

    Hari-Bhajan 的好处只有在圣徒和男人的陪伴下才能获得,装载它并将其带回家。1

  27. ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥

    上帝是伟大的,高于高处,他尊严的秘密是找不到的

  28. ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥

    纳纳克说,上帝的荣耀是无法形容的,看到这一点非常令人惊讶。2.55.78

  29. ਸਾਰਗ ਮਹਲਾ ੫ ॥

    萨拉格·马哈拉 5

  30. ਆਇਓ ਸੁਨਨ ਪੜਨ ਕਉ ਬਾਣੀ ॥

    人类来到这个世界是为了听到和阅读 Hari-Vani

  31. ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥

    但是忘记了Hari-Naam,他因沉迷于其他贪婪而徒劳地失去了自己的出生。1.留在这里

  32. ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥

    哦,我的心!醒来要小心,了解圣人和圣雄所讲述的不为人知的故事

  33. ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥

    通过获得在心中敬拜上帝的好处,您将摆脱交通。1

  34. ਉਦਮੁ ਸਕਤਿ ਸਿਆਣਪ ਤੁਮੑਰੀ ਦੇਹਿ ਤ ਨਾਮੁ ਵਖਾਣੀ ॥

    嘿哈里!如果你赐给我进取的力量和智慧,我将继续传讲你的名

  35. ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥

    纳纳克说,那些喜欢主的人,只有那些奉献者才能沉浸在奉献中。2.56.79

  36. ਸਾਰਗ ਮਹਲਾ ੫ ॥

    萨拉格·马哈拉 5

  37. ਧਨਵੰਤ ਨਾਮ ਕੇ ਵਣਜਾਰੇ ॥

    事实上,哈里南的商人是最富有的

  38. ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ ॥

    与他们互动并分享他们;并通过禅修上师的教诲来赚钱。1.留在这里