Sri Guru Granth Sahib Ji

第 1220

  1. ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥

    离开欺骗,保持无所畏惧的绅士的人,看到主在周围

  2. ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥

    他以真名交易,积累真财,因此从未见过失败的面孔。1

  3. ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥

    哈里南有无数的商店,从不缺少食物或花费它

  4. ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥

    哦,那纳克!就这样,优雅地走到帕拉布拉玛的门口。2.57.80

  5. ਸਾਰਗ ਮਹਲਾ ੫ ॥

    萨拉格·马哈拉 5

  6. ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥

    主!对我来说,孤儿、贫穷、无助

  7. ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥

    你是凭什么造人的,这一切都是你的荣耀。1.留在这里

  8. ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥

    你是生命、生命等的给予者,你巨大的品质是莫名其妙的

  9. ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥

    你是所有人的挚爱,是整个世界的保护者,是每个人心灵的避难所。1

  10. ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥

    没有人知道你的荣耀和力量,世界的传播属于你

  11. ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥

    纳纳克说,坐在圣徒的船上,世界就漂洋过海。2.58.81

  12. ਸਾਰਗ ਮਹਲਾ ੫ ॥

    萨拉格·马哈拉 5

  13. ਆਵੈ ਰਾਮ ਸਰਣਿ ਵਡਭਾਗੀ ॥

    只有幸运的人才能来到上帝的避难所

  14. ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ ॥

    他只相信主,放弃了所有其他手段。1.留

  15. ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥

    他用他的思想、言语和行为敬拜上帝,并在圣徒的陪伴下找到幸福

  16. ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥

    他乐于于讲述这个故事的汁液,并自然而然地沉浸在终极真理中。1

  17. ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥

    靠着恩典,上帝所造的那一位的声音是极好的

  18. ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥

    纳纳克说,那些献身于上帝的人,在苦行僧的陪伴下,他们从世界的海洋中解脱出来。2.56.82

  19. ਸਾਰਗ ਮਹਲਾ ੫ ॥

    萨拉格·马哈拉 5

  20. ਜਾ ਤੇ ਸਾਧੂ ਸਰਣਿ ਗਹੀ ॥

    自从僧侣皈依伟人以来,

  21. ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥੧॥ ਰਹਾਉ ॥

    心中有一盏极致的幸福与平安之光,没有悲伤和痛苦。1.留在这里

  22. ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥

    主!我们已要求您善待并提供您的名字

  23. ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥

    通过记住上帝,所有其他行为都被遗忘了,这才是真正的好处。1

  24. ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥

    他们定居在他们出生的地方

  25. ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥੨॥੬੦॥੮੩॥

    那纳克说,上师已经消除了我的困惑,自我之光已经融入了无上之光。2.60.83

  26. ਸਾਰਗ ਮਹਲਾ ੫ ॥

    萨拉格·马哈拉 5

  27. ਰਸਨਾ ਰਾਮ ਕੋ ਜਸੁ ਗਾਉ ॥

    嘿,先生们!用你的舌头赞美罗摩

  28. ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥੧॥ ਰਹਾਉ ॥

    忘记其他世俗的口味,因为harinam bhajan的味道最好。1.留

  29. ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥

    把莲花放在哈里的脚边,把莲花放在他的心里,只默想他

  30. ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥੧॥

    在圣徒的陪伴下,心灵变得纯洁,不必回到阴道周期。1

  31. ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥

    主!你是灵魂和灵魂的避难所,你是无家可归者的避难所

  32. ਸਾਸਿ ਸਾਸਿ ਸਮੑਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥

    用每一次呼吸,我都在默念主,哈里,哈里;哦,纳克,我永远是祂的牺牲品。||2||61||84||

  33. ਸਾਰਗ ਮਹਲਾ ੫ ॥

    萨拉格·马哈拉 5

  34. ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥

    不断默想上帝的脚是vaikuntha

  35. ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥

    Harinaam 被发现在救赎的圣徒公司中。1.留在这里

  36. ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥

    天啊!请这样做,这样我就可以用耳朵听到最好的故事

  37. ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥

    这既完成了生与死,也带来了幸福与和平。1