Sri Guru Granth Sahib Ji

第 1222

  1. ਸਾਰਗ ਮਹਲਾ ੫ ॥

    萨拉格·马哈拉 5

  2. ਹਰਿ ਹਰਿ ਸੰਤ ਜਨਾ ਕੀ ਜੀਵਨਿ ॥

    上帝是奉献者的生命

  3. ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥

    他们喝了 Amritmaya Sukhsagar Ram 名字的果汁并饮用这种果汁。1.留在这里

  4. ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥

    罗摩的这些名字积累了财富,并全神贯注于其中

  5. ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥

    他们的心灵是主的颜色,他们只喝拉姆这个名字的汁液。1

  6. ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥

    就像鱼仍然被水缠住一样,它们仍然以罗摩的名义被吸收

  7. ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥

    哦,那纳克!圣徒通过喝像查塔克这样的绿色滴剂来获得幸福。2.68.61

  8. ਸਾਰਗ ਮਹਲਾ ੫ ॥

    萨拉格·马哈拉 5

  9. ਹਰਿ ਕੇ ਨਾਮਹੀਨ ਬੇਤਾਲ ॥

    一个没有神名的人就像鬼魂一样

  10. ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥

    他执行的(仪式)越多,所有的纽带就越成为他的枷锁。1.留在这里

  11. ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥

    他浪费时间侍奉他人(神),而不是侍奉上帝

  12. ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥

    嘿,生物!当阎罗来杀了你,谁来照顾你?1

  13. ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥

    主!救救你的仆人,你总是仁慈的

  14. ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥

    那纳克说,我的主是幸福之家,圣徒的陪伴是我的财富。2.66.62

  15. ਸਾਰਗ ਮਹਲਾ ੫ ॥

    萨拉格·马哈拉 5

  16. ਮਨਿ ਤਨਿ ਰਾਮ ਕੋ ਬਿਉਹਾਰੁ ॥

    脑海中应该有一种对拉姆的回忆行为,

  17. ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥

    他只以爱、奉献和赞美为乐,不影响世界的纽带。1.留在这里

  18. ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥

    用耳朵聆听主的 sankirtan 和唱 bhajans 是圣徒的生活行为

  19. ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥

    他们的心安息在主的莲花脚上,敬拜主是他们灵魂的庇护所。1

  20. ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥

    哦,迪恩·达亚尔!听我的恳求;做你的恩典,

  21. ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥

    为了让我能从罗萨那唱出幸福宝藏的名字,那纳克总是献给你。2.70.63

  22. ਸਾਰਗ ਮਹਲਾ ੫ ॥

    萨拉格·马哈拉 5

  23. ਹਰਿ ਕੇ ਨਾਮਹੀਨ ਮਤਿ ਥੋਰੀ ॥

    一个没有神名的人被称为智障人士

  24. ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥

    他不记得 Shridhar Thakur ji,并感到非常悲伤。1.留在这里

  25. ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥

    他不爱神的名,穿了很多戏服

  26. ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥

    当水不会停在一个破碎的地方时,这种爱很快就会破裂。1

  27. ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥

    如果上帝仁慈地提供奉献的汁液,那么心灵就会全神贯注于爱的汁液中

  28. ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥

    主!达斯那纳克来到了你的避难所,除了你,我没有其他人。2.71.64

  29. ਸਾਰਗ ਮਹਲਾ ੫ ॥

    萨拉格·马哈拉 5

  30. ਚਿਤਵਉ ਵਾ ਅਉਸਰ ਮਨ ਮਾਹਿ ॥

    我脑海中浮现出那种感觉

  31. ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥

    与温柔的圣徒一起赞美上帝。1.留在这里

  32. ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥

    没有神的赞美诗,我们所做的一切工作都是徒劳的

  33. ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥

    绝对的幸福在心灵上似乎是甜蜜的,除了他,没有其他人。1

  34. ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥

    吟诵咒语、忏悔、克制、业力和所有快乐与主 bhajans 相比为零

  35. ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥

    那纳克说,心灵与主的莲花脚相连,与脚本身融为一体。2.72.65

  36. ਸਾਰਗ ਮਹਲਾ ੫ ॥

    萨拉格·马哈拉 5

  37. ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥

    我的上帝永远与我同在

  38. ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥

    记住斯瓦米的名字总是会带来幸福和幸福。1.留在这里