Sri Guru Granth Sahib Ji

第 1223

  1. ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥

    上帝是我的绅士、朋友和恩人,我歌颂他

  2. ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥

    他一刻也不应该从心中被遗忘,所以完全的上师将我与他结合在一起。1

  3. ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥

    他仁慈地保护他的仆人,所有的生物都在他的控制之下

  4. ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥

    哦,那纳克!只有完美的上帝才有激情,没有恐惧。2.73.66

  5. ਸਾਰਗ ਮਹਲਾ ੫ ॥

    萨拉格·马哈拉 5

  6. ਜਾ ਕੈ ਰਾਮ ਕੋ ਬਲੁ ਹੋਇ ॥

    谁的大能是神,

  7. ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥

    他所有的愿望都得到了满足,没有悲伤的影响。1.留在这里

  8. ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥

    我靠聆听上帝的奉献者和奴隶的荣耀而生活

  9. ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥

    我试着见到他,但这只能靠运气实现。1

  10. ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥

    靠着上师的恩典,我用我的眼睛看着上帝,而不是其他人

  11. ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥

    纳纳克恳求他把这笔捐款捐给他的仆人,这样我就可以靠给圣徒洗脚来生活。2.74.67

  12. ਸਾਰਗ ਮਹਲਾ ੫ ॥

    萨拉格·马哈拉 5

  13. ਜੀਵਤੁ ਰਾਮ ਕੇ ਗੁਣ ਗਾਇ ॥

    我靠歌颂拉姆而活

  14. ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥

    哦,我的上帝!请不要忘记。1.留在这里

  15. ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥

    噢,我的主!你的思想、身体和财富都给了你,除了你,我不相信任何人

  16. ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮੑਰਾ ਪੈਨੈੑ ਖਾਇ ॥੧॥

    你必须像你保持、吃饭和穿你的食物一样生活。1

  17. ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥

    我把我的生命献给了圣徒和人类,在他们的陪伴下,我从运动中获得了自由

  18. ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥

    主!达斯纳纳克在你的避难所里,随心所欲。2.75.68

  19. ਸਾਰਗ ਮਹਲਾ ੫ ॥

    萨拉格·马哈拉 5

  20. ਮਨ ਰੇ ਨਾਮ ਕੋ ਸੁਖ ਸਾਰ ॥

    哦,我的心!Hari-naam 是所有幸福的本质和

  21. ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥

    其他行为是玛雅的疾病,所有这些行为似乎都是灰尘。1.留在这里

  22. ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥

    堕落的生物掉进了一口盲井,淹死在地狱的黑暗中

  23. ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥

    他在许多生物中徘徊,一次又一次地徘徊。1

  24. ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥

    哦,我的上帝!你是净化不纯洁的人,你是奉献者,你是祝福两者的人

  25. ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥

    纳纳克双手合十祈祷,在圣徒的陪伴下拯救我们。2.76.66

  26. ਸਾਰਗ ਮਹਲਾ ੫ ॥

    萨拉格·马哈拉 5

  27. ਬਿਰਾਜਿਤ ਰਾਮ ਕੋ ਪਰਤਾਪ ॥

    神的荣耀遍及各地,

  28. ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥

    这样,三种疾病,疾病,疾病等被摧毁。1.留在这里

  29. ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥

    我们的口渴已经解渴,所有的愿望都实现了,哀悼也结束了

  30. ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥

    思想、身体和灵魂都因赞美坚不可摧的尼兰卡而得到满足。1

  31. ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥

    在萨杜-圣雄的陪伴下,众生的工作、愤怒、贪婪、嫉妒结束了

  32. ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥

    Nanak 的母亲和父亲是 nirankar bhaktasal 和所有恐惧的消除者。2.77.U100型

  33. ਸਾਰਗ ਮਹਲਾ ੫ ॥

    萨拉格·马哈拉 5

  34. ਆਤੁਰੁ ਨਾਮ ਬਿਨੁ ਸੰਸਾਰ ॥

    没有神的名,整个世界都陷入困境

  35. ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥

    婊子没有满怀希望地满足它,它仍然留在恶习的土壤中。1.留在这里

  36. ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥

    帕拉布拉马通过穿上暴徒和靴子忘记了人类自己,这就是为什么他一次又一次地出生和死亡

  37. ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥

    他一刻也不敬拜上帝,所以yamdoot惹恼了他。1

  38. ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ ॥

    嘿,Karunanidhi!你是穷人苦难的毁灭者,拜托,我们是你圣徒的尘土