Sri Guru Granth Sahib Ji

第 1226

  1. ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥

    他在上师面前赢得了人的生命,并且不再在赌博中输。1

  2. ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥

    我在早上八点钟通过思考完整的话语来赞美主

  3. ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥

    主!纳纳克是你仆人的仆人,一次又一次地向你鞠躬。2.86.112

  4. ਸਾਰਗ ਮਹਲਾ ੫ ॥

    萨拉格·马哈拉 5

  5. ਪੋਥੀ ਪਰਮੇਸਰ ਕਾ ਥਾਨੁ ॥

    上帝住在圣书中

  6. ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥

    圣徒和人一起赞美上帝,并获得对婆罗门的完全认识。1.留在这里

  7. ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥

    寻求者,悉达,所有的 munijans 都渴望,但很少得到关注

  8. ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥

    我的主人对他很仁慈,他的每一个愿望都得到了满足。1

  9. ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥

    全世界都知道可怕的上帝住在谁的心里

  10. ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥

    我的主啊!纳纳克希望你一刻也不要忘记。2.90.113

  11. ਸਾਰਗ ਮਹਲਾ ੫ ॥

    萨拉格·马哈拉 5

  12. ਵੂਠਾ ਸਰਬ ਥਾਈ ਮੇਹੁ ॥

    到处都有一阵恩典

  13. ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥

    用喜悦和幸福唱出哈里的荣耀,他的爱已经到处显现。1.留在这里

  14. ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥

    上帝存在于所有十个方向,东西,南北,没有他就没有地方

  15. ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥

    上帝将恩典赐给所有人。1

  16. ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥

    上帝是真理,是永恒的,圣徒的陪伴也是真实的

  17. ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥

    哦,那纳克!那些对真理有完全信心的人永远不会误入歧途。2.61.114

  18. ਸਾਰਗ ਮਹਲਾ ੫ ॥

    萨拉格·马哈拉 5

  19. ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥

    嘿戈文德!你是我灵魂的庇护所

  20. ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥

    你是我的朋友、朋友和帮手,你是我的家人。1.留在这里

  21. ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥

    当你把手放在我的额头上时,你就与圣徒一起歌颂你

  22. ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥

    靠着你的恩典,所有的果子都得了,我喜乐地唱诵着你的名。1

  23. ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥

    真正的上师已经建立了一个不可动摇的虔诚基础,现在心永远不会移动

  24. ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥

    哦,那纳克!当 Guru Parmeshwar 变得善良时,他找到了所有幸福的仓库。2.62.115

  25. ਸਾਰਗ ਮਹਲਾ ੫ ॥

    萨拉格·马哈拉 5

  26. ਨਿਬਹੀ ਨਾਮ ਕੀ ਸਚੁ ਖੇਪ ॥

    以上帝的名义,真正的事业将要发生

  27. ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥

    靠着上帝,幸福得以获得,一个人没有恶习。1.留在这里

  28. ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥

    所有众生都通过向他们的主唱赞美诗而获得满足

  29. ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥

    他度过了宝贵的一生,并从阴道周期中解脱出来。1

  30. ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥

    当仁慈的主祝福时,人们会发现圣人的陪伴

  31. ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥

    哦,那纳克!然后获得 Hari-Charan 的量,颜色从主那里保留下来。2.63.116

  32. ਸਾਰਗ ਮਹਲਾ ੫ ॥

    萨拉格·马哈拉 5

  33. ਮਾਈ ਰੀ ਪੇਖਿ ਰਹੀ ਬਿਸਮਾਦ ॥

    哦,妈妈!看到神的赞美,我感到很惊讶

  34. ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥

    我的心灵被无限的曲调所吸引,它的喜悦是惊人的。1.留在这里

  35. ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥

    上帝是我的父亲和兄弟,我的心坚定不移地爱他

  36. ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ॥੧॥

    萨杜斯与人一起歌颂戈文德的美德,因此所有的错误都被摧毁了。1

  37. ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥

    我的脐带被她的脚缠住了,所有混乱的恐惧都消失了

  38. ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥੨॥੯੪॥੧੧੭॥

    哦,那纳克!奴隶把神当作避难所,现在他又从阴道的循环中解脱出来了。2.64.117