Sri Guru Granth Sahib Ji

第 1234

  1. ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥

    它是罪恶和对出生和出生的恐惧的破坏者,并通过上师看到。1.留在这里

  2. ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥

    除去千百万生命罪孽的真主触动了我的心

  3. ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥

    真正的上师已经做出了一个区分,没有上帝,其他人都无法理解。1

  4. ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥

    那些心中有爱的人仍然沉浸在幸福与和平中

  5. ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥

    那些全神贯注于神的话语的人充满了爱,自然而然地参与其中。2

  6. ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥

    我的舌头想到了这个词,用它的汁液给它涂上了颜色,就变成了红色

  7. ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥

    知道罗摩之名的区别,心就满足了,平安了。3

  8. ਪੰਡਿਤ ਪੜਿੑ ਪੜਿੑ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥

    班智达,宗教学者,阅读和学习,所有沉默的圣人都已经厌倦;他们已经厌倦了穿着他们的宗教长袍四处游荡。

  9. ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥

    只有通过禅修上师的恩典和真道才能获得这种 nirankar。4

  10. ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥

    那些喜欢真话的人已经解决了交通问题,并全神贯注于真理

  11. ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥

    那些通过消除自我感觉来侍奉真正的上师的人,他们总是得到快乐。5

  12. ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥

    真道在心中产生声音,导致对主的依恋

  13. ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥

    遥不可及的,超越思想和言语,神圣的哈里南上师灌输到心灵中。6

  14. ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥

    很少有人知道全世界只有一位上帝在做工的秘密

  15. ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥

    通过用话语扼杀心灵的欲望,人类变得完全意识到并相信一位上帝的力量。7

  16. ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥

    谁明白谁,谁看谁,谁就高兴,谁也说不上

  17. ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥

    古鲁那纳克认为,那些沉迷于哈里南的人总是保持失望,他们只对主这个词感兴趣。8.2

  18. ਸਾਰਗ ਮਹਲਾ ੩ ॥

    萨拉格·马赫拉 3

  19. ਮਨ ਮੇਰੇ ਹਰਿ ਕੀ ਅਕਥ ਕਹਾਣੀ ॥

    哦,我的心!哈里的故事是莫名其妙的

  20. ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥

    上帝保佑的人知道奉献者古鲁的这个故事之间的区别。1.留在这里

  21. ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥

    从上师的教诲中,我们了解到上帝是深邃的,是品质的宝库

  22. ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥

    那些没有得到言语区分的人,他们到处做着许多类型的二元对立行为。1

  23. ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥

    在哈里南洗澡的人是纯洁的,不会再感觉到任何污垢

  24. ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥

    没有Hari-naam,整个世界都是肮脏的,在二元性中失去了尊严。2

  25. ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥

    我不知道该加强什么,收集什么,牺牲谁

  26. ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥

    主!善良善良,你的名字最终是帮助。3

  27. ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥

    上帝是永恒的形体,是世界的赐予者,是宇宙的创造者,是乐于记住他名字的那一位

  28. ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥

    通过上师,他了解了其中的区别,他自己赋予了知识的力量。4

  29. ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥

    看到令人惊叹的游戏,大脑没有意识到这个世界是一个运动

  30. ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥

    侍奉萨古鲁的人明白这个奥秘并获得救赎。5

  31. ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥

    萨古鲁告诉了一个秘密,即那些了解主的人,他们永远不会破坏他们的关系

  32. ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥

    他们通过采取真理和克制的做法来行动,他们的运动退役了。6

  33. ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥

    上师以真理的名义给予庇护的人是诚实的,只做善事