Sri Guru Granth Sahib Ji

第 1311

  1. ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥

    当一个生物陷入执着的泥潭时,上师会把它带出来

  2. ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥

    祈祷“拯救-拯救”,众生前来避难,上师通过伸出援手来拯救他们。4॥

  3. ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥

    整个世界都是一场梦,上帝玩着生命的游戏

  4. ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥

    像上师一样获得 Harinam Sankirtan 的利益,并恭敬地前往主的宫廷。5॥

  5. ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥

    人使一切骄傲,并积累罪恶的煤

  6. ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥

    当痛苦的时期到来时,人们必须吃播种的果实。6॥

  7. ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥

    先生们啊!收集罗摩之名的财富,用它来获得声望

  8. ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥

    你使用和花费你的财富越多,上帝就会继续给予,什么都不缺。7॥

  9. ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥

    罗摩之名的财富在心中,而这种财富只有在上师的皈依中才能获得

  10. ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥

    那纳克说,上帝怜悯了上帝,所有的悲伤和贫穷都被消除了。8॥5॥

  11. ਕਾਨੜਾ ਮਹਲਾ ੪ ॥

    Kanada Mahala 4(卡纳达马哈拉4号公寓)

  12. ਮਨੁ ਸਤਿਗੁਰ ਸਰਨਿ ਧਿਆਵੈਗੋ ॥

    哦,介意!禅修萨古鲁的皈依,

  13. ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥

    正如铁因哲学家的触摸而变成金子一样,通过上师的论述,也获得了同样的品质。1॥留

  14. ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥

    伟人萨蒂古鲁就是这样一个帕拉斯,通过在谁的脚下应用,可以获得预期的结果

  15. ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥

    正如虔诚的普拉拉德因上师的教诲而穿越了世界的海洋一样,上师也为他的弟子感到羞耻。1॥

  16. ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥

    萨古鲁的话语是好的,花蜜是通过上师的话语获得的

  17. ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥

    正如安巴里什通过禅修萨古鲁的话语而获得不朽的地位一样,我们也将通过禅修上师的话语而获得不朽的地位。2॥

  18. ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥

    喜欢在萨古鲁避难所的心只冥想哈里南的甘露

  19. ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥

    萨蒂古鲁怜悯谦卑的人,并引导上帝的结合。3

  20. ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥

    那些在萨古鲁避难的人是那些被建立起来的人,主来保护他们

  21. ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥

    如果有人向奉献者射出亵渎之箭,他将受到惩罚。4॥

  22. ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥

    只有那些敬拜上帝的人才能在真正的法庭上得到尊重

  23. ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥

    一个根据上师的教诲默想上帝的人会拥抱他并加入他。5॥

  24. ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥

    从上师口中说出的词是吠陀经,在上师的幸福中,有名字和禅修

  25. ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥

    在崇拜哈里时,奉献者成为哈里的形式。6॥

  26. ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥

    无神论不把一个人当作导师,上帝把这样一个外星人关在迷宫里

  27. ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥

    在一只贪婪的狗的陪伴下,玛雅把人弄得像一只死去的动物。7॥

  28. ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥

    神的名是全世界的救赎主,所以要好好地敬拜神的名

  29. ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥

    哦,我的神,请在真理的聚会中保护和保存纳纳克;拯救他,让他与你融合。||8||6||

  30. ਛਕਾ ੧ ॥

    第一组六首||