Sri Guru Granth Sahib Ji

第 1314

  1. ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥

    天啊!你无处不在,整个世界都是你的创造

  2. ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥

    你创造了多种颜色,创造了多种生物

  3. ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥

    祢的光活跃在一切事物中,祢根据上师的教诲全神贯注于众生

  4. ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥

    他与对萨古鲁仁慈的人和解,并通过上师解释至高无上的真理的秘密

  5. ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥

    崇拜所有的罗摩,它消除了所有的悲伤、饥饿和贫困。3

  6. ਸਲੋਕ ਮਃ ੪ ॥

    什洛卡·马哈拉 4

  7. ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥

    上帝的名字是甘露和甜汁,在心中佩戴Harinamamrit

  8. ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥

    通过对这个词的沉思,人们明白了主在桑加特中工作的事实

  9. ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥

    如果上帝的名字在头脑中被默想,自我的毒药就会被去除

  10. ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥

    一个不考虑哈里南的人会在赌博中失去他的一生

  11. ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥

    在上师的喜悦下,无上的灵魂被沉思,哈里南位于心脏中

  12. ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥

    纳纳克说,在真正的法庭上,这些面孔是明亮的。1॥

  13. ਮਃ ੪ ॥

    马哈拉 4

  14. ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥

    在铁器时代,赞美上帝是最好的行动

  15. ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥

    根据上师的教诲,哈里南的名声是被接受的,主位于心中

  16. ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥

    默想上帝的人是幸运的,他被托付给哈里奉献的仓库

  17. ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥

    在没有 nama sankirtan 的情况下执行的行动必须在自我中持续持续

  18. ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥

    它就像一头沐浴在水中的大象,但它的头上却沾满了灰尘

  19. ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥

    天啊!怜悯并见到萨古鲁,以便 Omkar (Onkar) 在心中安顿下来

  20. ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥

    那纳克偷偷地说,从上师那里听到上帝的名字和桑基尔坦并冥想的人,他就受到了欢迎。2॥

  21. ਪਉੜੀ ॥

    保里

  22. ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥

    罗摩的名字是最好的东西,上帝,整个创造的英雄,是我们的主人

  23. ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥

    上帝创造了这个世界,他自己也在工作,他使整个世界成为商人

  24. ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥

    实干家啊!你的光存在于万物中,你的真理无处不在

  25. ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥

    无形的啊!每个人都在禅修你,根据上师的意见,他们赞美你,使他们的生活成功

  26. ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥

    奉献者啊!用万口敬拜上帝,他是世界的主,世界的生命,他是超越世界海洋的那一位。4॥

  27. ਸਲੋਕ ਮਃ ੪ ॥

    什洛卡·马哈拉

  28. ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥

    主!我们的舌头只有一个,但你的属性是无法触及和不可估量的

  29. ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥

    我们愚昧的人怎么能唱诵你,你是那么大,遥不可及,无边无际

  30. ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥

    主!赐给我们最好的智慧,把它放在上师的脚下

  31. ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥

    让我们在真理的陪伴下团结起来,让我们这些罪人穿过公司

  32. ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥

    主!原谅达斯·纳纳克,你的幸福是和解的

  33. ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥

    哦,哈里!听听我们的请求,请把我们赶走罪恶的昆虫。1॥

  34. ਮਃ ੪ ॥

    马哈拉 4

  35. ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥

    哦,什里哈里!怜悯你,向你的上师介绍自己

  36. ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥

    我们喜欢上师的服侍,主变得仁慈,