Sri Guru Granth Sahib Ji

第 1386

  1. ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥

    他自己正在为整个世界提供庇护,显示他的本性,但它超越了颜色、形式、颜色、图像、嘴巴

  2. ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥

    古鲁那纳克说——在主的院子里成为上帝形体的奉献者,应该用一种语言来描述

  3. ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥

    是的,我永远臣服于他们。3

  4. ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥

    主!你是所有美德的宝库;你的知识和禅修的重要性是无法表达的。你的位置是最高的

  5. ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥

    思想、财富、灵魂都给了你,你把整个世界团结在一条线上,你太大了,不能像你一样使用

  6. ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥

    没有人知道你的秘密,你是无限的神,全能的。主!你服从所有人

  7. ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥

    达斯那纳克能用一种舌头描述一个成为梵天的奉献者吗

  8. ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥

    是的,我只是永远为他牺牲。4॥

  9. ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥

    上帝是无形的,没有人可以欺骗他,他是完美的,他是不朽的

  10. ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥

    他是幸福的房子,他的形式是永恒的,他是纯洁的,永远绽放的

  11. ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥

    全世界都赞美他,他无穷无尽,却连一颗美德都不歌颂

  12. ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥

    主!被祢祝福的奉献者会融入祢

  13. ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥

    那些上帝恩待的奉献者是有福的

  14. ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥

    一个与古鲁那纳克(Guru Nanak)有过异象的人,上帝的形体,已经从出生和死亡中解脱出来。5॥

  15. ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥

    上帝是至高无上的真理,是真正的化身,只有他被说成是真理

  16. ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥

    除了他之外,没有听到其他阿迪普鲁什的声音

  17. ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥

    如果念诵 Amritmaya Harinam,心灵就会得到所有的快乐

  18. ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥

    用舌头吟诵名字的寻求者已经满足了

  19. ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥

    主人喜悦的人是爱萨桑的人

  20. ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥

    与古鲁那纳克(Guru Nanak)和解的整个众生氏族,上帝的形体,都得救了。6॥

  21. ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥

    神的会众是不可动摇的,他的院子是永恒的,他是在真理中建立的

  22. ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥

    他的宝座也是永恒的,他坐在哪里,他就行真正的正义

  23. ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥

    真正的明师自己创造了世界,(生命体无疑是错误的肖像,但他从不犯错误)

  24. ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥

    他的名字叫拉特纳·阿帕尔(Ratna Apar),他的价格不可能获得,但却是无价的

  25. ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥

    上帝怜悯谁,他就得到一切的幸福

  26. ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥

    那些以哈里的形式获得古鲁那纳克脚步的人从约尼斯的循环中解脱出来。7 ॥

  27. ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥

    赞美上帝的瑜伽、知识、冥想和方法是什么

  28. ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥

    天啊!有伟大的悉达寻求者,三万三千万的神(但他们是)也无法知道你的荣耀

  29. ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥

    梵天,梵天的儿子萨纳卡,萨南丹,除此之外,谢什纳格都找不到你品质的秘密

  30. ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥

    你是遥不可及的,你无法被抓住,却无处不在

  31. ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥

    怜悯的主,他的束缚被切断了,就是同一位虔诚的仆人

  32. ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥

    以上帝的形式获得古鲁那纳克皈依的人,已经从来世永远解脱了。8॥

  33. ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥

    主!你是达塔尔,你是给予者,我在恳求中来到你的避难所

  34. ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥

    求你赐给我圣徒的脚尘,借着它横渡世俗的海洋

  35. ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥

    我恳求,如果这是你的旨意,请听我的祷告