Sri Guru Granth Sahib Ji

第 1414

  1. ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥

    主是冷漠的,他是多么的满足

  2. ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥

    只有当一个人按照萨古鲁的指导行事并赞美他时,主才会满足

  3. ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥

    古鲁那纳克说,在卡利尤加,只有那些遵循萨蒂古鲁怜悯的人才值得称赞。12 ॥

  4. ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥

    那些不侍奉萨古鲁的人,也不住在心里的神的话语

  5. ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥

    这些人的生活是该死的,他们是如何来到这个世界的

  6. ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥

    如果信仰通过上师的教诲在心中升起,那么对哈里的爱就会附着

  7. ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥

    那纳克说,只有从一开始就写好命运的人才能得到哈里南,并从轮回的海洋中解脱出来。13

  8. ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥

    世界在妄想和执着中徘徊,它的家园正在被洗劫一空,但它没有任何信息

  9. ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥

    欲望和愤怒偷走了心灵,立志者仍然瞎眼

  10. ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥

    了解上师教诲的人会用知识之剑结束五种恶习

  11. ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥

    Harinam 宝石照亮了生物的内在思想,它使身心纯净

  12. ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥

    那些没有神名的人只会受到蔑视,没有名字就坐着悔改

  13. ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥

    古鲁那纳克说:“没有人能改变造物主在他的命运中所写的东西。14

  14. ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥

    通过禅修上师的教诲,古鲁穆克·哈里南获得了财富的好处

  15. ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥

    通过接收无名物质,他们的商店被填满了

  16. ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥

    他们通过言语赞美上帝,这是没有尽头的

  17. ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥

    哦,那纳克!造物主上帝是创造万物发生的造物主,他看到一切。15॥

  18. ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥

    古鲁穆克的内心平静,他的思想进入了达萨姆门,

  19. ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥

    没有睡眠或饥饿,有哈里南甘露的幸福

  20. ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥

    古鲁那纳克说,哪里有无所不能,哪里就没有幸福或悲伤的影响。16॥

  21. ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥

    每个人都穿着欲望和愤怒的外衣

  22. ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥

    如果有人出生,那么就会有人死去,因此运动是由上帝的命令维持的

  23. ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥

    人们沉迷于二元性,因此生死轮回不会消失

  24. ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥

    众生在世界的束缚下徘徊在阴道循环中,他们自己什么也没做(一切都在上帝的怜悯下发生)。17 ॥

  25. ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥

    那些上帝保佑的人与萨古鲁联合

  26. ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥

    通过遇到萨蒂古鲁,他们的生活发生了变化,他们自然而然地死了

  27. ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥

    哦,那纳克!他们仍然全神贯注于奉献,并融入主。18॥

  28. ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥

    专制者的智力是善变的,他的头脑非常聪明

  29. ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥

    他所做的一切都是徒劳的,什么也没实现

  30. ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥

    那些做慈善的人在 Yamraj 面前接受调查

  31. ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥

    Yamraj 不会离开 Satguru,他在二元性中很痛苦

  32. ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥

    青春似乎没有过去,老年来了,死亡变得可爱

  33. ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥

    有对儿子和妻子的爱,但最终没有结交伴侣

  34. ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥

    只有通过侍奉萨古鲁才能获得幸福,而哈里南则在心中建立起来

  35. ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥

    哦,那纳克!非常幸运的是那些以上师的名义全神贯注的人。16॥

  36. ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥

    独裁者不记得上帝的名字,并为被剥夺了这个名字而感到难过