Sri Guru Granth Sahib Ji

第 1416

  1. ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥

    古鲁那纳克说,只有那些以上帝的名义全神贯注的人才是富有的,而世界其他地方的人民是贫穷的。26

  2. ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥

    神的名是仆人的避难所,没有神,他就没有立足之地

  3. ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥

    在上师的教诲下,哈里南住在心中,很容易与真理融合

  4. ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥

    他们以极大的财富默想上帝,日夜爱他

  5. ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥

    纳纳克说:“我只想要上帝奉献者的脚和尘土,我总是为他们牺牲自己。27

  6. ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥

    八千四百万生物的大地在渴望的火焰中燃烧,呼喊着,

  7. ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥

    这种错觉和执着到处蔓延,到头来,没有人支持你

  8. ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥

    没有上帝就没有平安,那么我们应该向谁呼求呢

  9. ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥

    获得萨古鲁的幸运者已经知道梵天的知识

  10. ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥

    古鲁那纳克说:“对那些把上帝放在心中的奉献者的渴望之火已经熄灭了。28 ॥

  11. ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥

    我们犯了许多错误和错误,这些错误和错误是无穷无尽的

  12. ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥

    天啊!请原谅我们,我们是罪人,也是大罪人

  13. ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥

    如果你开始计算我们的罪孽,那么就没有尽头了,你会仁慈地加入我们的脚步

  14. ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥

    事实上,上师与上帝同乐,他除去了所有的罪恶和恶习

  15. ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥

    仆人纳纳克庆祝那些冥想主,哈尔,哈尔之“圣名”的人的胜利。||29||

  16. ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥

    那些因多次出生而分离的人仍然在萨古鲁的爱中团结一致

  17. ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥

    那些在上师的庇护下默想上帝的人从生死中退休

  18. ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨਿੑ ॥

    加入圣徒集会,古鲁的集会,就能获得钻石和珠宝。

  19. ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨਿੑ ॥੩੦॥

    哦,纳纳克,这颗宝石是无价的;古尔穆克们寻找并找到它。||30||

  20. ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥

    那些不想要上帝之名的人不考虑上帝的名,他们的生活和生活都是被诅咒的

  21. ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥

    他们心中没有给予者的美德,他们接受他们的灯来吃和穿

  22. ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥

    除非这个心能够渗透到语言中,否则一个人怎么能生活在一个真正的家中呢

  23. ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥

    任意的生物和女人是doohagin,躺在移动中

  24. ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥

    Gurumukh 的 Harinam 是 Suhag,这个符号写在额头上

  25. ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥

    住在他心中的上帝,他的心和莲花

  26. ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥

    我总是把自己牺牲给那些全神贯注于为他们的萨古鲁服务的人

  27. ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥

    哦,那纳克!只有那些面孔明亮的人,他们的心中才有名字的光。31

  28. ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥

    因道而死的人(代表虚幻的本能)被认为是摆脱束缚的,没有道就没有解脱

  29. ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥

    人类沉迷于许多仪式,二元性困扰着整个世界

  30. ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥

    哦,那纳克!无论一个人多么渴望,如果没有上师,他就无法获得这个名字。32

  31. ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥

    神的名是最伟大的,最高的,最高的

  32. ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥

    没有人能达到它,无论一个人多么渴望

  33. ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥

    嘴巴说话没有束缚,每个人都在乔装打扮地走来走去

  34. ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥

    只有幸运的人才能爬上上师的阶梯,这是通过业力的果实获得的

  35. ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥

    无论谁默想道上师,主都住在他的心里