Sri Guru Granth Sahib Ji

第 1417

  1. ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥

    哦,那纳克!因言而死的人,心满意足,找到真正的名声。33

  2. ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥

    玛雅和依恋是可怕的悲伤海洋,你无法游过这片艰难的海洋

  3. ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥

    如此多的人已经失去了他们的自尊心,他们的生命在傲慢中过去了

  4. ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥

    教条主义的人得不到优势,被留在两者之间

  5. ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥

    事實上,無論造物主在祂的命願中寫了什麼,這都是必須完成的,沒有其他事情可以發生

  6. ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥

    在上师的教诲下,知识存在于头脑中,自然而然地随处可见婆罗门

  7. ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥

    哦,那纳克!幸运的人爬上了萨提古鲁的船,穿越了世俗的大海。34

  8. ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥

    除了提供哈里南庇护所的上师之外,没有给予者

  9. ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥

    靠着上师的恩典,哈里南住在心里,心里永远住在心里

  10. ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥

    通过爱哈里南,渴望被熄灭,心灵得到满足

  11. ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥

    哦,那纳克!当上帝赐下祂的恩典时,就会获得上师。35

  12. ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥

    没有言语,整个世界都疯了,别无他法

  13. ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥

    那些上帝保护的人,这样的人因全神贯注于言语而得救

  14. ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥

    哦,那纳克!创造创造物的造物主无所不知。36॥

  15. ਹੋਮ ਜਗ ਸਭਿ ਤੀਰਥਾ ਪੜਿੑ ਪੰਡਿਤ ਥਕੇ ਪੁਰਾਣ ॥

    班智达,宗教学者,已经厌倦了进行火祭和牺牲,朝拜所有神圣的圣地,以及阅读普兰经。||

  16. ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥

    但是依恋和玛雅的毒药并没有消失,骄傲的交通

  17. ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥

    当找到萨古鲁时,心灵的污垢被冲走,心灵吟唱苏珊神

  18. ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥

    古鲁那纳克说,我们总是为那些崇拜上帝的人牺牲自己。37॥

  19. ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥

    大多数人,纠缠于妄想,渴望很多,希望很多,从而陷入贪婪和恶习

  20. ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥

    专制者找不到和平,在一瞬间就被摧毁了

  21. ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥

    如果有好运,生命体会找到萨古鲁,他放弃了骄傲的恶习

  22. ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥

    哦,那纳克!这个词的主要思想是,只有通过唱诵上帝的名字才能获得真正的幸福。38॥

  23. ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥

    没有上师就没有虔诚,也没有对哈里南的爱

  24. ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥

    哦,那纳克!只有上师的爱和怜悯才能崇拜上帝。36॥

  25. ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥

    嘿,兄弟!尽可能不要相信贪婪的人

  26. ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥

    因为他在最后一刻作弊,变得难以逃脱

  27. ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥

    一个自愿的人的陪伴会给嘴里带来耻辱的黑色

  28. ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥

    那些贪婪的人的脸是黑色的;他们失去生命,并在耻辱中离开。||

  29. ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥

    天啊!加入我们的萨桑,使你的名字住在我们心中

  30. ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥

    古鲁那纳克说,通过赞美上帝,生死的污垢被清洗了。40॥

  31. ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥

    上帝从一开始就写在他的命运中的东西是无法改变或抹去的

  32. ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥

    灵魂,身体,都是他赐予的,造物主上帝支持我们

  33. ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥

    背叛者和诽谤者最终饿了,一无所获

  34. ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥

    他们做虚伪,做外来的一切事,但他们的心里却充满了欺骗

  35. ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥

    无论在身体的领域播种什么,无论好坏,最终都会结出果实