Sri Guru Granth Sahib Ji

第 1420

  1. ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥

    然后,恩典从四面八方倾泻而下,自然的名字和自然的名字落在你的嘴里

  2. ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥

    一切都是由水产生的,没有水,口渴就无法消除

  3. ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥

    哦,那纳克!喝哈里南水的人不感到饥饿。55 ॥

  4. ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥

    哦,好奇的papihe!说出自发和真实的教导

  5. ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥

    萨古鲁已经表明,一切都在你内在

  6. ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥

    如果对自我的认识得到认可,那么所爱的人就会被找到,恩典就会开始下雨

  7. ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥

    有细雨淋漓的冷杉花蜜,可以消除渴望和饥饿

  8. ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥

    自我之光与至高无上的光融为一体,没有召唤

  9. ਨਾਨਕ ਸੁਖਿ ਸਵਨਿੑ ਸੋਹਾਗਣੀ ਸਚੈ ਨਾਮਿ ਸਮਾਇ ॥੫੬॥

    那纳克,幸福新娘安然眠,沉浸真名(Naam)乐无边。||56||

  10. ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥

    师傅吩咐并发送,

  11. ਇੰਦੁ ਵਰਸੈ ਦਇਆ ਕਰਿ ਗੂੜੑੀ ਛਹਬਰ ਲਾਇ ॥

    因陀罗慈悲降甘霖,恩典如雨倾盆淋。

  12. ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥

    纸莎草纸的身心只有在嘴里有一滴斯瓦蒂时才会快乐

  13. ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥

    生产了大量的食物和财富,地球也很美丽

  14. ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥

    那些全神贯注于上师教诲而敬拜上帝的人,

  15. ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥

    上帝自己心甘情愿地饶恕他们

  16. ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥

    卡米尼以活生生的形式,全神贯注于真道,向上帝唱赞美诗

  17. ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥

    她自然而然地装饰了对信仰的恐惧,并全神贯注于主的默想中

  18. ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥

    哦,那纳克!如果哈里南住在心里,救恩就会在主的院子里实现。57 ॥

  19. ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥

    好奇的帕皮哈漫游整个地球,在天空中飞翔

  20. ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥

    当找到一位上师时,他会得到名字和水,他的饥饿和口渴都得到了满足

  21. ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥

    这个生命和身体是上帝的礼物,一切都与他同在

  22. ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥

    他不说话就知道一切;在他面前祈祷

  23. ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥

    哦,那纳克!万物中只有一位神,言语的主人照亮了他内心的思想。58 ॥

  24. ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥

    古鲁那纳克说:“一个全神贯注于萨古鲁服务的人会得到春天的幸福

  25. ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥

    在主的喜悦下,身心绽放,整个世界变得绿色。56

  26. ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥

    有了上帝这个词,总会有幸福,这让身心变得绿色

  27. ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥

    古鲁那纳克说,我们永远不应该忘记创造我们所有人的上帝的名字,包括整个创造物。60॥

  28. ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥

    哦,那纳克!古鲁穆克人住在上帝心中,他们得到了春天的快乐

  29. ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥

    靠着上帝的恩典,身心绽放,整个世界都变得幸福。61॥

  30. ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥

    早上应该唱谁的名字

  31. ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥

    (回答-)人们应该唱诵能够打破和创造的上帝的名字。62 ॥

  32. ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥

    哦,拉哈特!你也这样做,你发出非常甜美的声音

  33. ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥

    师父总是在你面前,为什么他会大声

  34. ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥

    我总是把自己献给创造世界的上帝

  35. ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥

    唯一真实的是,如果自我被抛弃,就会与上帝结合

  36. ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥

    在利己主义的情绪中苦涩地说,对善恶没有理解

  37. ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥

    主啊,三界,整个自然界!她崇拜你,总是全神贯注于你的记忆中

  38. ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥

    没有萨古鲁,没有人能达到上帝,每个人都厌倦了说话