Sri Guru Granth Sahib Ji

第 1422

  1. ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥

    我已准备好将我的生命献给那将使我见到主的祂

  2. ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥

    古鲁那纳克说:“当上帝怜悯时,他会重新团结整个古鲁。5 ॥

  3. ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥

    我们的心中有骄傲的力量,虚假的玛雅人在我们的身体中建立起来,这就是为什么生死轮回继续的原因

  4. ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥

    我们不遵循上师的教诲,因此我们无法游过困难的虚空

  5. ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥

    上帝赐予他的恩典的人,他按照上师的指示行事

  6. ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥

    上师的达善是丰硕的,无论想要什么,都会获得果实

  7. ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥

    我跪倒在那些崇拜和禅修上师的人的脚下

  8. ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥

    古鲁那纳克说:“我们接受那些在主的默想中日夜冥想的人的奴役。6॥

  9. ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥

    没有达善,爱上帝的人怎么能得到满足呢

  10. ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥

    哦,那纳克!通过上师,他们很容易遇到自然的主,他们的心变得快乐。7 ॥

  11. ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥

    那些爱上帝的人怎么能没有他呢

  12. ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥

    哦,那纳克!当他们看到他们的主时,他们的心就开花了。8॥

  13. ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥

    真主啊!你把你的爱放在里面的 Gurmukh 寻求者的心

  14. ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥

    古鲁那纳克说,他日夜全神贯注于奉献。6॥

  15. ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥

    古鲁穆克人心中有真爱,因此他们找到了心爱的上帝

  16. ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥

    古鲁那纳克说,他日夜保持幸福,将自己融入自发的幸福中。10

  17. ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥

    真爱也来自整个上师

  18. ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥

    哦,那纳克!这样的爱永远不会破裂,上帝总是受到赞美。11 ॥

  19. ਜਿਨੑਾ ਅੰਦਰਿ ਸਚਾ ਨੇਹੁ ਕਿਉ ਜੀਵਨਿੑ ਪਿਰੀ ਵਿਹੂਣਿਆ ॥

    那些心中有真爱的人,没有他们的丈夫主,他们怎能活下去?

  20. ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥

    古鲁那纳克说,那些与远古时代分离的人的会面是与古鲁的会面。12 ॥

  21. ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥

    主!对你有爱的奉献者也被你做了

  22. ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥

    纳纳克恳求像我这样的请愿者也应该得到哈里南,并加入他的脚下。13 ॥

  23. ਗੁਰਮੁਖਿ ਹਸੈ ਗੁਰਮੁਖਿ ਰੋਵੈ ॥

    古鲁穆克人大笑(在奉献的喜悦中)和哭泣(因为与上帝的分离)

  24. ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥

    只有当古鲁穆克人这样做时,才会发生奉献

  25. ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥

    成为 gurumukh 的人会思考真理

  26. ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥

    古鲁那纳克说,古鲁穆克超越了世俗的海洋。14 ॥

  27. ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥

    那些心中有 Sukhnidhana Harinam 的人,他们吟唱上师的声音

  28. ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥

    在真正的法庭上,他们的脸是明亮的

  29. ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥

    上帝在起身和坐下时永远不会忘记他们,事实上,行为者自己也饶恕了他们

  30. ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥

    古鲁那纳克说,造物主与他脚并肩的人,古鲁穆克不会与他分离。15 ॥

  31. ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥

    为大师和皮尔斯服务非常困难,但令人愉快

  32. ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥

    主将他的恩典赐给他,他将服侍的爱归咎于他

  33. ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥

    通过全神贯注于上师的服务,这个生物被从世界海洋中移出

  34. ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥

    通过服务,在心中建立智慧和知识,并获得预期的结果

  35. ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥

    古鲁那纳克说:“当找到真正的古鲁时,上帝也就得到了,他是所有痛苦的消除者。16॥

  36. ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥

    专制者凭着二元性的本能服务,

  37. ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥

    他对儿子妻子等家庭的依恋增加了

  38. ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥

    当在主的法庭上寻求行为的交代时,没有人能拯救他