Sri Guru Granth Sahib Ji

第 1423

  1. ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥

    没有哈里纳姆,一切都是悲伤,玛雅的依恋是非常痛苦的

  2. ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥

    哦,那纳克!当看到上师的恩典时,所有的执着和妄想都消失了。17 ॥

  3. ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥

    古鲁穆克在任何时候都服从他主的命令,只有通过他的命令才能获得幸福

  4. ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥

    他服从他的命令,他按顺序敬拜,他不仅服从他自己的命令,他还让他的同伴服从他的命令

  5. ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥

    服从上帝是他禁食、规则、纯洁和自制的东西,通过遵循命令,他获得了预期的结果

  6. ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥

    理解上帝命令的活着的女人,全心全意地侍奉萨古鲁,总是快乐的

  7. ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥

    古鲁那纳克说,那些上帝赐予他恩典的人,他会把他们混在他的命令中。18॥

  8. ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥

    满脸人不明白上帝的命令,穷人天天傲慢自大

  9. ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥

    他的斋戒、规则、纯洁、节制、崇拜等等,都被证明是虚伪的,他的幻想根本没有消失

  10. ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥

    他的内心被妄想所束缚,就像一头大象在自己身上吹尘土

  11. ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥

    他不记得创造他的上帝,那么一个人怎么能不记住他而获得幸福呢

  12. ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥

    古鲁那纳克说,事实上,这种欺骗是上帝所为,他根据过去的行为获得了想要的果实。16 ॥

  13. ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥

    如果你相信上师,你的心就会变得快乐,你就会日以继夜地服侍

  14. ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥

    每个人都在心中崇拜上师,每个人都是为了上师的达山而来的

  15. ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥

    我相信最沉思的萨古鲁,所有的渴望和饥饿都被他消除了

  16. ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥

    我总是把自己献给我的上师,他使我与真神团聚

  17. ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥

    那纳克说,那些在上师脚下的人很幸运地找到了上帝。20

  18. ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥

    我所爱的主,那位绅士永远与我同在

  19. ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥

    即使我进进出出,我心里也记得上帝。21

  20. ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥

    那些专注于和默想上帝的人已经将他们的心附在萨古鲁身上

  21. ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥

    他们的悲伤、饥饿、自负等都被消除了,他们在对上帝的记忆中摆脱了一切缺陷

  22. ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥

    他们高举神,宣扬祂的荣耀,全神贯注于荣耀

  23. ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥

    那纳克认为,找到一个完美的上师的人很容易找到自然的主。22 ॥

  24. ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥

    这个有头脑的人被玛雅迷住了,所以他不爱上帝的名字

  25. ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥

    他只会撒谎,添加谎言,并做出虚假的行为

  26. ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥

    他积累了恶习的财富,然后死去,最终一切都变成了尘土

  27. ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥

    他修行业力佛法、清净克制等,但心中却饱受贪婪和恶习的折磨

  28. ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥

    古鲁那纳克说,曼穆基的工作没有一个是成功的,在主的宫廷里有名声。23॥

  29. ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥

    在所有的拉加中,拉加是好的,上帝借此住在心中

  30. ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥

    拉嘎和音乐都是真实的,它们的重要性是没有体现的

  31. ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥

    上帝比拉格斯和音乐更伟大,他们的命令是他们无法理解的

  32. ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥

    古鲁那纳克(Guru Nanak)表示,那些从萨古鲁那里获得智慧的人,只有这样才能理解他的命令,并且他的拉嘎歌唱是成功的

  33. ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥

    一切都是从他而生的,因为这是主人的旨意。24 ॥