Sri Guru Granth Sahib Ji

第 433

  1. ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥

    主!你自己的玛雅影子正在所有生物中引领着。幻觉是由你构成的

  2. ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥੧੦॥

    创造了疑惑,您自己让他们在错觉中徘徊;那些您以慈悲祝福的人会遇到古鲁。||10||

  3. ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥

    主!你的这位在八千四百万阴道里乞求的牧师向你求知

  4. ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥

    主拿走(礼物),主也给予同样的慈善。我还没有听说过其他人。11

  5. ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥

    啊,生物!你为什么死于情感?无论上帝为了维持生计而赐予我们什么,他都在给我们

  6. ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥

    根据律法,食物对众生是确定的,上帝是赐给所有人的,他是在供应所有人。12

  7. ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥

    当我从自己的角度到处看时,除了上帝,我看不到任何人

  8. ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥

    独一的神存在于所有地方,他住在心中。13

  9. ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥

    啊,生物!你为什么作弊?从这个世界上,你会在一瞬间、一瞬间起床,然后走开,也就是说,你会放弃你的生命

  10. ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥

    不要在赌博中输掉你的分娩游戏,然后逃跑去哈里的避难所。14

  11. ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥

    塔塔:平安存在于那些将他们的意识与主的莲花足相连的人心中。

  12. ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥

    主!那些心思意念与你相连的人,他们穿过世界的海洋,藉着你的恩典,他们得到幸福。15

  13. ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥

    啊,凡人生物!你为什么要徒劳地假装,在创造中创造的一切都是易腐烂的

  14. ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥

    如果你敬拜主,那么你会得到属灵的幸福。主在众生中不断传播。16

  15. ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥

    耶和华自己毁灭受造之物,创造他自己。他按照自己的意愿去做

  16. ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥

    通过创造创造,他看到并将他的命令应用于众生。他把救恩赐给受造物,他看向他的怜悯。17

  17. ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥

    主被控制在其中的受造物不断赞美哈里

  18. ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥

    主带走的实干家,不是一次又一次地重生。18

  19. ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥

    这个可怕的世界海洋非常深,找不到它的尽头(岸边)

  20. ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥

    我们没有新的,也没有天秤座。救主啊!我溺水了,越过我。19

  21. ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥

    神无处不在,无处不在。一切都发生在他的创造中

  22. ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥

    幻觉是什么?你叫玛雅什么?凡是他能接受的,都是好的。20

  23. ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥

    我们不应该责怪任何人,因为错误在于我们自己的行为

  24. ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥

    无论我做了什么(好的和坏的)行为,我都得到了它的果实。所以我不怪别人。21

  25. ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥

    上帝的艺术(力量)维持并建立了地球,它赋予了万物色彩(存在),

  26. ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥

    他所赐予的一切,他的命令,就是按照众生的行为行事。22

  27. ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥

    我继续享受赐予我主的物质,但我从未见过或记住它,直到今天

  28. ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥

    哦,姐姐!我叫苏哈金说些什么,但我的丈夫和主从来没有找到过我。23

  29. ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥

    帕塔沙,上帝为了他自己而创造了创造物

  30. ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥

    主看到、理解、知道一切。内在和外在,都在里面。24

  31. ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥

    整个世界都被困在绞刑架中,被雅玛锁住

  32. ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥

    从上师的prasad(恩典)中,同样的男性经过,他们逃跑并躲在Hari。25

  33. ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥

    通过把这四个年龄都变成他的四倍,主开始玩这个游戏