Sri Guru Granth Sahib Ji

第 448

  1. ਆਸਾ ਮਹਲਾ ੪ ਛੰਤ ॥

    阿萨·马哈拉 4 圣咏

  2. ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥

    我的Govind是最伟大的,他是无法接近的,不可察觉的,是世界的阿迪·尼兰詹·尼兰卡尔

  3. ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥

    他的速度不能去任何地方,他的威严是无限的,我的神是难看和巨大的

  4. ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥

    取之不尽、用之不竭、可亲、可得救的戈文德自己也认识自己

  5. ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥

    天啊!这些可怜的生物也应该说出这些想法,可以解释和描述你吗

  6. ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥

    你看待你的慈悲心的人,就是上师对你有所看法的人

  7. ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥

    我的Govind是最伟大的,他是不可接近的,不可察觉的,世界上的阿迪,Niranjan Nirankar。1

  8. ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥

    哦,主人!你是adipurush,无限和世界的创造者,你无法超越

  9. ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥

    主!你不断地存在于每一个身体里,在每一个身体里,你就在一切中

  10. ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥

    至高无上的神存在于每个人的心中,其末日是找不到的

  11. ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥

    他没有形式或线条,他是看不见的,看不见的

  12. ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥

    上师所证明是无与伦比的神的人,日夜幸福,容易被他的名所吸收

  13. ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥

    哦,主人!你是adipurush,是无限和世界的创造者,你无法超越。2

  14. ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥

    哦,先生!你永远是真神,永远是非信徒,你是美德的宝库

  15. ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥

    耶和华!你是全世界唯一的一个,没有其他人像你一样,你是一个聪明的人

  16. ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥

    哦,聪明的人!你是世界的首领,没有人比你更伟大

  17. ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥

    主!你的话语(命令)是活跃的,你是无所不在的,无论你自己做什么,你都做了什么

  18. ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥

    他是一位存在于每个人的神,哈里的名字只有通过成为古鲁穆克才能知道

  19. ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥

    天啊!你永远是真神,永远是艾娜什,你是美德的宝库。3

  20. ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥

    创造世界的人啊!你无处不在,你是全世界的威严,正如你所喜欢的那样,所以你统治着世界

  21. ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥

    就像你喜欢你自己,所以你推动创造,所有的生物都包含在你的话语中

  22. ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥

    如果你感觉良好,一切都被你的话语所吸引;人被你的话语荣耀

  23. ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥

    正是通过成为古鲁穆克,人类才能获得智慧,抹去他的自我,并保持对主的专注

  24. ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥

    主!只有成为古鲁穆克,你才能得到你难以理解的话语,那纳克啊!人活在名字里

  25. ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥

    创造世界的你啊!你在创造中到处都是你的威严,就像你被认可一样,所以你推动了创造。4.7.14

  26. ੴ ਸਤਿਗੁਰ ਪ੍ਰਸਾਦਿ ॥

    上帝是一位可以通过萨古鲁的恩典找到的人

  27. ਆਸਾ ਮਹਲਾ ੪ ਛੰਤ ਘਰੁ ੪ ॥

    阿萨·马哈拉 4 圣咏加鲁 4

  28. ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥

    我的眼睛被Hari的名字浸透了,我的心灵被他的爱情色彩所描绘

  29. ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥

    我的公羊已经测试了我的头脑,它变成了纯粹的Kanchan

  30. ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥

    通过成为古鲁穆克,我的思想和身体已经深深地发红,浸透在主的爱中