Sri Guru Granth Sahib Ji

第 538

  1. ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥

    我的灵魂啊!根据上师的教导,一个人应该保持头脑,然後它不会再徘徊到任何地方

  2. ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

    那纳克啊!说出哈里-普拉布品质声音的人会得到想要的果实。1

  3. ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥

    我的灵魂啊!根据上师的教导,阿姆里特这个名字存在于受造物的心脏中,然后他不断从嘴里说出阿姆里特的话

  4. ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥

    我的灵魂啊!主的奉献者的言语像花蜜一样甜美,用他的头脑听它会使这个生物对哈里感到高兴

  5. ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥

    哈里-普拉布,他已经从远古时代分离出来,他已经接受了我,他很容易地拥抱了我

  6. ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥

    我的灵魂啊!喜乐在达斯那纳克的心中升起,安哈德这个词在他心中回响。2

  7. ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥

    我的灵魂啊!我的一个朋友应该来和我哈里普拉布团聚

  8. ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥

    我把我的思想献给他,他告诉我主的哈里-卡塔

  9. ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥

    我的灵魂啊!通过成为古鲁穆克,你总是崇拜哈里,你会得到想要的结果

  10. ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥

    那纳克的声明是,我的灵魂啊!来到哈里的避难所并崇拜他,因为只有幸运的人才能以拉玛的名义冥想。3

  11. ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥

    我的主啊!因着你的恩典,与我与你见面,这样根据上师的意见,这个名字就可以在我的脑海中被照亮

  12. ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥

    我的灵魂啊!没有Hari,我就像莲花没有水无动于衷一样气馁

  13. ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥

    我的灵魂啊!完整的上师已经将萨詹·哈里与哈里融合在一起,哈里-普拉布与我住在一起

  14. ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

    我的灵魂啊!古鲁德夫有福了,他告诉我关于哈里的事情,他以达斯纳纳克的名义像一朵花一样绽放。4.1

  15. ਰਾਗੁ ਬਿਹਾਗੜਾ ਮਹਲਾ ੪ ॥

    拉古比哈加达马哈拉 4

  16. ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥

    我的灵魂啊!上帝的名字就像花蜜,但这种花蜜只能通过上师的教导来获得

  17. ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥

    这个自我是玛雅的毒药,我的灵魂啊!这种毒药被哈里的纳马姆里特去除了

  18. ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥

    我的灵魂啊!冥想Hari的名字使我干燥的头脑变得绿色

  19. ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥

    那纳克的声明是,我的灵魂啊!幸运地写在我的命运中,我找到了上帝,我一直被罗摩的名义所吸引。1

  20. ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥

    我的灵魂啊!我的思绪与Hari相连,就好像新生兒的心思依附在牛奶上一样

  21. ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥

    我的灵魂啊!就像查塔克不停地打电话没有雨滴一样,没有哈里,我也找不到和平

  22. ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥

    我的灵魂啊!落入一位真正上师的避难所,在那里你将获得关于上帝品质的知识

  23. ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥

    我的灵魂啊!哈里和他一起加入了达斯纳纳克,许多话在他的房子里回响。2

  24. ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥

    我的灵魂啊!利己主义使愿意的人与主分离,他们正在被有毒的罪所束缚的自我之火中燃烧

  25. ਜਿਉ ਪੰਖੀ ਕਪੋਤਿ ਆਪੁ ਬਨੑਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥

    就像鸽子自己落入陷阱一样,我的灵魂啊,所有以自我为中心的曼穆克都受到死亡的影响。

  26. ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥

    我的灵魂啊!那些偷看依恋的人是愿意的傻瓜和吸血鬼