Sri Guru Granth Sahib Ji

第 573

  1. ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥

    我看到一位神,我认识一位,并在心里体验一位

  2. ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥

    我非常谦卑,没有上师就被鄙视。1

  3. ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥

    那些找到萨古鲁的人,哈里-普拉布已经让他们接受了上师的采访,并加入了他们的行列

  4. ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥

    我希望我崇拜他的脚,并继续触摸他的脚

  5. ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੵਾਇਆ ॥

    主啊,哈尔,哈尔,我崇拜那些冥想真 गुरु 和全能主神的脚。

  6. ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥

    神啊!你是伟大的给予者,你是内心最深处的,请满足我的願望

  7. ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥

    通过与上师的弟子见面,我的愿望已经实现,夜不停地歌颂罗摩的美德

  8. ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥

    那些找到萨古鲁的人,哈里-普拉布将他与上师合并并加入了他。2

  9. ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥

    我总是服从我的朋友心爱的上师的弟子

  10. ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥

    他告诉我哈里的名字,心爱的主的名字是我生命的基础

  11. ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥

    哈里的名字是我一生的伴侣,没有它,我甚至不能活一个小时和尼梅什

  12. ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥

    如果赐予幸福的上帝愿意,那么我就会成为古鲁穆克,喝纳玛姆里特

  13. ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥

    神自己与他自己合併,他装饰自己

  14. ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥

    我牺牲了我心爱的朋友上师的弟子。3

  15. ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥

    那尼兰詹·普鲁什·哈里是无处不在的

  16. ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥

    全能的自己将受造物与他混合在一起,无论他做什么,都会发生的事情

  17. ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥

    神所接受的就是所发生的事情,没有他的旨意,什么也做不了

  18. ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥

    他不能通过做更多的聪明来实现,因为很多聪明是累了

  19. ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥

    靠着上师的恩典,那纳克已经看到,除了我的哈里-帕梅什瓦尔之外,没有其他的支持

  20. ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥

    那个玛雅人上帝是无所不在的。4.2

  21. ਵਡਹੰਸੁ ਮਹਲਾ ੪ ॥

    瓦达哈努马哈拉 4

  22. ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥

    啊,哈里!向我介绍萨古鲁,因为我非常喜欢萨古鲁的美丽脚

  23. ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥

    上师通过把知识的超值移走了我无知的黑暗

  24. ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥

    知识的苏尔玛是从萨古鲁那里得到的,他抹去了无知的黑暗

  25. ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥

    通过服侍萨古鲁,我获得了至高无上的地位,我吟唱了什瓦斯的名字 - 草哈里

  26. ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥

    凡是受到哈里·普拉布祝福的人,都是为萨古鲁服务

  27. ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

    噢,哈里,把我和萨古鲁配对,因为萨古鲁的美丽双脚对我来说是甜蜜的。1

  28. ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥

    我的萨古鲁是我心爱的人,我不能没有上师

  29. ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥

    他给了我Hari的名字,他一直帮助我直到最后一刻

  30. ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥

    哈里-纳姆将一直担任我的助手,直到最后一刻,萨古鲁古鲁大师已经坚定了我的名字

  31. ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥

    没有人会成为我的伴侣,儿子或女人,哈里的名字将解放我

  32. ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥

    伟大的萨古鲁是有福的,他是玛雅人,我一直在和他一起默想哈里的名字

  33. ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥

    我的萨古鲁是我心爱的人,我不能没有上师。2