Sri Guru Granth Sahib Ji

第 574

  1. ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥

    那些没有看到伟人萨古鲁的人,

  2. ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥

    他们白白地失去了所有的生命,

  3. ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥

    他们在痛苦和痛苦中死去

  4. ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥

    尽管纳姆拉坦在心屋里很富有,但他们仍然饿着肚子,他们远离无命运的主

  5. ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥

    神啊!我不想让那些没有冥想哈里纳姆的人达山和

  6. ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥

    你也没见过伟人萨古鲁。3

  7. ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥

    我们是谦卑的,并在我们的主神面前恳求

  8. ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥

    当我们崇拜萨古鲁时,让我们与心爱的上师联合起来

  9. ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥

    只有当哈里-普拉布得到祝福时,他们才会崇拜萨古鲁

  10. ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮੑਾਰੇ ॥

    没有 गुरु,我没有其他朋友。 गुरु,真 गुरु,是我的生命之息。

  11. ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥

    那纳克的说法是,上师已经在我里面建立了上帝的名字,我记得那个真正的哈里-帕梅什瓦尔的名字,

  12. ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

    我们是谦卑的,并在我们的主面前提出请求。4.3

  13. ਵਡਹੰਸੁ ਮਹਲਾ ੪ ॥

    瓦达哈努马哈拉 4

  14. ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥

    啊,哈里!祝福我,遇见萨蒂古鲁,幸福的给予者

  15. ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥

    我会问萨蒂古鲁,赞美哈里的事情

  16. ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥

    我会问萨提古鲁,赞美哈日,他得到了名字和财富

  17. ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥

    萨古鲁古鲁给我指明了道路,所以我总是摸他的脚,总是在他面前恳求

  18. ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥

    与哈里-纳姆和哈里一起画的奉献者认为悲伤和幸福是一样的

  19. ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥

    啊,哈里!怜悯我,使我与主,幸福的给予者团聚。1

  20. ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥

    从上师的口中听到上帝的名字,我所有的罪孽和自我都被摧毁了

  21. ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥

    通过高呼哈里的名字,世界上所有的疾病都消失了

  22. ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥

    那些崇拜哈里纳姆的人,他们的悲伤和罪恶已经被摧毁了

  23. ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥

    萨古鲁人手里拿着知识的基尔潘,我用它击打他们杀死了扬杜特人

  24. ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥

    哈里-普拉布,幸福的给予者,祝福了我,我从悲伤、罪恶和愤怒中解脱出来

  25. ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥

    从上师那里听到上帝的名字,我所有的罪孽和自我都被摧毁了。2

  26. ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥

    我的头脑非常喜欢哈詹廷·哈里的名字

  27. ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥

    通过成为古鲁穆克和崇拜上帝,所有的疾病都被摧毁了

  28. ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥

    通过成为古鲁穆克和崇拜上帝,所有的疾病都被移除了,身体变得健康

  29. ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥

    日日夜夜,霎哈嘉三摩地从事哈里,因为我只冥想深沉而严肃的哈里

  30. ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥

    凡属于上部氏族或下级氏族的人,都默想过神,获得了至高无上的实质(救恩)

  31. ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥

    我的头脑喜欢哈日这个名字,崇拜哈日。3