Sri Guru Granth Sahib Ji

第 576

  1. ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥

    我向上师祈求真理的知识,我非常喜欢哈里-卡塔。通过哈里-纳姆,我知道哈里的速度

  2. ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥

    通过吟唱罗摩的名字,实干家神使我的一生都取得了成功

  3. ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥

    通过赞美罗摩的名字,奉献者要求奉献给哈里-普拉布

  4. ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥

    那纳克说:“圣徒啊!听着,戈文德的奉献精神很好。1

  5. ਦੇਹ ਕੰਚਨ ਜੀਨੁ ਸੁਵਿਨਾ ਰਾਮ ॥

    这个Kanchan身体装饰着一个美丽的金色马鞍,并镶嵌着上帝的名字和宝石

  6. ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥

    通过这种方式,它通过装饰着这个名字的宝石找到了Govind

  7. ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥

    当我找到Hari时,我通过赞美他而获得了很多快乐

  8. ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥

    通过接受“上师”这个词,他只冥想了哈里南。我很幸运能成为Hari颜色的Hari形式

  9. ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥

    我找到了安塔里亚米·哈里,世界之主,他总是尼坦芬和纳朗

  10. ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥

    那纳克说,知道这个名字的人向上帝祈求哈里的名字。2

  11. ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥

    我用上师的知识控制了身体般的母马的嘴巴

  12. ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥

    这头心灵的大象只被上师的话语所制服

  13. ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥

    心智被制服的人获得至高无上的头衔,那个生物和女人成为她主的爱人

  14. ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥

    这样的女人心里爱神,在主的脚下看起来很愉快

  15. ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥

    通过给哈里的爱情颜色着色,她很容易变得很酷,崇拜这个名字,并找到了哈里-帕梅什瓦尔

  16. ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥

    哈里的仆人纳纳克说,他冥想哈里只是运气好。3

  17. ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥

    这个体格是一匹美丽的母马,Hari通过它找到了它

  18. ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥

    我遇见了萨古鲁,唱着幸福的歌

  19. ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥

    他唱过哈里的曼加尔,唱过拉姆的名字,服侍哈里的仆人

  20. ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥

    人们可以享受通过用Hari的颜色着色来获得上帝

  21. ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥

    我自然地赞美罗摩,并通过上师讲道在我的脑海中记住哈里

  22. ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥

    神已经把恩典赐给那纳克,骑在肉身的母马身上,他找到了哈里。4.2.6

  23. ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪

    拉古·瓦丹苏·马哈拉 5 钦特·加鲁 4

  24. ੴ ਸਤਿਗੁਰ ਪ੍ਰਸਾਦਿ ॥

    上帝是可以被萨古鲁的恩典所找到的

  25. ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥

    遇见上师,我发现亲爱的拉姆和

  26. ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥

    我把这个身体和思想献给了他

  27. ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥

    通过牺牲我的身体和思想,我越过了巴瓦萨加尔的海洋,我对死亡的恐惧已经结束

  28. ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥

    通过喝纳玛姆里特,我变得坚定,我的生死循环被抹去了

  29. ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥

    我找到了我很容易进入三摩地的住所,哈里的名字是我在那里的基地

  30. ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥

    那纳克说,现在我享受幸福和幸福,我向完全的上师鞠躬。1

  31. ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥

    这是我的母亲拉姆!先生啊!请听,

  32. ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥

    上师给了我(崇拜)真道的咒语

  33. ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥

    冥想真词已经消除了我心中的焦虑,我唱着曼加尔的歌

  34. ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥

    我找到了无处可去的主,他总是与我同在

  35. ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥

    那位崇拜我的尊者给了我真正的荣耀,他轻而易举地给了我这个名字的财富