Sri Guru Granth Sahib Ji

第 610

  1. ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

    那纳克遇到了完整的上师,他所有的悲伤和磨难都被摧毁了。4.5

  2. ਸੋਰਠਿ ਮਹਲਾ ੫ ॥

    索蒂马哈拉 5

  3. ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥

    每个快乐的人都看到了快乐,但病人发现整个世界都生病了

  4. ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥

    神是万事万物的实干家,要做万事,所有的巧合都掌握在他手中。1

  5. ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥

    我的心啊,对于那些驱散了自己怀疑的人来说,没有人是错误的;他意识到每个人都是神。||暂停||

  6. ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥

    那个因为加入圣徒的聚会而变得冷漠的人,他平静地认识每个人

  7. ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥

    他的思想患有自我疾病,他被困在生与死中,不断哭泣。2

  8. ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥

    在婆罗门-吉安(surma)的知识在撒谎的人眼中,他看到到处都是光明

  9. ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥

    无知者,被困在无知的黑暗中,什么都不懂,一次又一次地在运动中徘徊。3

  10. ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥

    耶和华!听从我的恳求;那纳克要求你提供这种幸福

  11. ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥

    撒督歌颂你的地方,我的心应该在那里。4.6

  12. ਸੋਰਠਿ ਮਹਲਾ ੫ ॥

    索蒂马哈拉 5

  13. ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥

    我已经把我的身体、财富和思想交给了圣徒

  14. ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥

    当我用圣徒的祭品冥想哈里的名字时,我得到了所有的幸福。1

  15. ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥

    除了圣徒,没有其他人会捐献这个名字

  16. ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥

    凡是来到圣徒庇护所的人,都要越过巴瓦萨加尔。留

  17. ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥

    通过无私地为上帝的奉献者服务并用哈里的汁液做巴詹基尔坦,可以根除许多罪行

  18. ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥

    通过与奉献者建立联系,在这个世界上获得了幸福,在后世中脸变得明亮,但奉献者的陪伴带来了巨大的财富。2

  19. ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥

    我有一个拉斯纳,主奉献者充满了许多品质。那么他们的类比能解释多少呢

  20. ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥

    那不可逾越、不可察觉和永恒的永恒神,只有来到圣徒的避难所才能得着。3

  21. ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥

    我希望为近卫、卑微、孤儿和犯罪的圣徒提供庇护

  22. ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥

    那纳克的说法是,主啊!我淹没在家庭依恋的黑暗井中,所以请保持我的陪伴并保护我。4.7

  23. ਸੋਰਠਿ ਮਹਲਾ ੫ ਘਰੁ ੧ ॥

    索拉提马哈拉 5 加鲁 1

  24. ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥

    造物主啊!你住在谁的心里,你已经实现了他的愿望

  25. ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥

    你的仆人永远不会忘记你,你的脚被他的心所喜爱。1

  26. ਤੇਰੀ ਅਕਥ ਕਥਾ ਕਥਨੁ ਨ ਜਾਈ ॥

    你无法讲述的难以言喻的故事

  27. ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥

    啊,质量!幸福之主啊!你的荣耀是至高无上的。留

  28. ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥

    一个受造物所做的和你在他的命运中所写的一样

  29. ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥

    你已经服侍你的仆人,他已经因接受你的异象而得到满足。2

  30. ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥

    天啊!你不断地嵌入所有众生中,只有那些你给予理解的人才能理解它

  31. ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥

    由于上师的巨大恩典,他的无知已经消失,他变得到处出名。3

  32. ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥

    那纳克的说法是,他知识渊博,他冥想,同一个人是温柔的

  33. ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥

    上帝怜悯的人永远不会忘记他的心。4.8

  34. ਸੋਰਠਿ ਮਹਲਾ ੫ ॥

    索蒂马哈拉 5

  35. ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥

    整个世界都被困在迷恋中,结果人有时变得高,有时低

  36. ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥੧॥

    他不费吹灰之力,就净化了,没有人到达目的地。1