Sri Guru Granth Sahib Ji

第 615

  1. ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥

    我的心啊!一个人应该总是默想至高无上的神。1

  2. ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥

    生物啊!吟诵哈里的名字

  3. ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥

    生物啊!这个娇嫩的身体肯定有一天会灭亡。留

  4. ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥

    海市蜃楼和梦中的马诺拉塔不能得到任何伟大

  5. ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥

    因为没有罗摩的赞美诗,任何东西都不适合一个生物,最终也没有任何东西与他同行。2

  6. ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥

    一个人的一生都在做自我,他没有得到任何有益于他灵魂的东西

  7. ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥

    他一生都不为财富而奔波,也不知道拉玛的名字。3

  8. ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥

    他迷恋玛雅,仍然沉浸在恶习的味道和主题紊乱的汁液中,并在许多类型的生物中徘徊,犯下了无数的不法行为

  9. ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥

    那那克在神面前的祷告是主啊!摧毁我的恶习。4 .11.22

  10. ਸੋਰਠਿ ਮਹਲਾ ੫ ॥

    索蒂马哈拉 5

  11. ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥

    赞美完全不朽坏的神,因此,欲望和愤怒的毒药燃烧起来

  12. ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥

    这个创造是大火的海洋,只有通过撒督的陪伴才能拯救它。1

  13. ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥

    完全的上师已经摧毁了幻觉的黑暗

  14. ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥

    慈爱地敬拜主,因为他总是在附近。留

  15. ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥

    通过饮用来自哈里 - 纳姆 - 班达尔的纳马姆里特,身心仍然满意

  16. ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥

    神在任何地方都是完美的。他不去他去的地方,也不从任何地方来。2

  17. ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥

    只有那些在心目中拥有上帝居所的人,才知道敬拜、忏悔、克制和同样的塔特瓦维塔

  18. ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥

    在上师的陪伴下获得名牌的人,他的萨达那是成功的。3

  19. ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥

    他所有的烦恼和悲伤都被摧毁了,他的死亡的绞刑也被切断了

  20. ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

    那纳克啊!主赐予他,这已经发展了他的思想和身体。4.12 .23

  21. ਸੋਰਠਿ ਮਹਲਾ ੫ ॥

    索蒂马哈拉 5

  22. ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥

    世界的主,至高无上的主,是做一切事的那一位,他是万物的给予者

  23. ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥

    创造所有众生的仁慈的主是非常亲密的。1

  24. ਮੇਰਾ ਗੁਰੁ ਹੋਆ ਆਪਿ ਸਹਾਈ ॥

    我的导师一直在帮助你,

  25. ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥

    结果,我获得了轻松的幸福,喜悦,火星和幸福,我成为了惊人的人气。留

  26. ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥

    通过来到上师的庇护所,我所有的恐惧都被摧毁了,我已经在真理的法庭上变得脆弱

  27. ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥

    我来到了我原来的住所,赞美和崇拜哈里的名字。2

  28. ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥

    现在每个人都欢呼和赞美我,我发现悲伤的陪伴非常甜蜜

  29. ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥

    我总是牺牲我的主,他完全拯救了我的耻辱。3

  30. ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥

    凡领受了神异象的人,他都因聆听知识和名字而得救

  31. ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥

    那纳克啊!我的主对我仁慈,使我快乐地进入了我真正的家。4.13.24

  32. ਸੋਰਠਿ ਮਹਲਾ ੫ ॥

    索蒂马哈拉 5

  33. ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥

    藉著来到主的避难所,所有的恐惧都已消退,悲伤和危機已经结束,幸福已经实现

  34. ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥

    通过冥想普纳萨古鲁,无上师变得善良。1

  35. ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥

    哦,主啊!你是我的主人和给予者

  36. ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥

    神的主啊!怜悯我,好叫我神色,赞美你。留

  37. ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥

    萨古鲁加强了我良心中这个名字的宝藏,我所有的烦恼都被摧毁了