Sri Guru Granth Sahib Ji

第 620

  1. ਸੋਰਠਿ ਮਹਲਾ ੫ ॥

    索蒂马哈拉 5

  2. ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥

    哈里-普拉布本人通过从罪恶中退休拯救了整个世界

  3. ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥

    主已经完成了他的恩典,顺服了他的神性。1

  4. ਹੋਈ ਰਾਜੇ ਰਾਮ ਕੀ ਰਖਵਾਲੀ ॥

    我得到了拉贾·拉姆的保护

  5. ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥

    赞美神在轻松的幸福和幸福中,这将使心灵,身体和身体快乐。留

  6. ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥

    我的萨古鲁是使不纯洁的人受益的人,我对他有信心

  7. ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥

    听到那纳克的祷告,真神已经赦免了他所有的恶行。2.17.45

  8. ਸੋਰਠਿ ਮਹਲਾ ੫ ॥

    索蒂马哈拉 5

  9. ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥

    上帝已经饶恕并摧毁了所有的疾病

  10. ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥

    在完美上师的皈依中来的人得救了,所有的工作也都完成了。1

  11. ਹਰਿ ਜਨਿ ਸਿਮਰਿਆ ਨਾਮ ਅਧਾਰਿ ॥

    哈里的达斯已经完成了这个名字 - 西姆兰,并得到了这个名字本身的庇护

  12. ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥

    完整的萨古鲁通过他的恩典消除了孩子哈里戈文德的热量。留

  13. ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥

    哦,亲爱的!现在愿每个人都能永远享受,因为我的上师拯救了斯里·哈里戈文德

  14. ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥

    那纳克啊!实干神的荣耀是伟大的,因为他的话是真理,他的声音也是真理。2.18.46

  15. ਸੋਰਠਿ ਮਹਲਾ ੫ ॥

    索蒂马哈拉 5

  16. ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥

    我的主人对我很好,我在他真正的宫廷里变得神圣不可侵犯

  17. ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥

    兄弟啊!萨古鲁消除了哈里戈宾德的狂热,全世界都得到了幸福与和平

  18. ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥

    上帝自己保护了他的生命,死亡也被中和了。1

  19. ਹਰਿ ਕੇ ਚਰਣ ਰਿਦੈ ਉਰਿ ਧਾਰਿ ॥

    把上帝美丽的双脚放在心里

  20. ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥

    兄弟啊!我们应该经常默想主,因为他是悲伤和罪恶的毁灭者。1.留

  21. ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥

    兄弟啊!救恩只能通过去创造一切的他的避难所来临

  22. ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥

    他有能力做和做所有的工作,那最真神的荣耀也是真理

  23. ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥

    那纳克说:“兄弟啊!我们应该默想主,结果心灵变得冰冷。2.16.47

  24. ਸੋਰਠਿ ਮਹਲਾ ੫ ॥

    索蒂马哈拉 5

  25. ਸੰਤਹੁ ਹਰਿ ਹਰਿ ਨਾਮੁ ਧਿਆਈ ॥

    圣徒啊!我只冥想过哈里南

  26. ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥

    我永远不会忘记主,快乐的海洋,並得到想要的果实。1.留

  27. ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥

    普纳·萨古鲁通过他的恩典消除了哈里戈文德的发烧

  28. ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥

    主对我变得仁慈,我全家的悲伤也消失了。1

  29. ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥

    我支持Hari的名字,这是所有幸福,花蜜和美丽的宝藏

  30. ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥

    那纳克啊!上帝拯救了我的耻辱,整个世界都受益了。2.20.48

  31. ਸੋਰਠਿ ਮਹਲਾ ੫ ॥

    索蒂马哈拉 5

  32. ਮੇਰਾ ਸਤਿਗੁਰੁ ਰਖਵਾਲਾ ਹੋਆ ॥

    我的萨古鲁(孩子哈里戈宾德)一直是守护者

  33. ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

    靠着他的恩典,主通过伸出他的手来保护希吕·哈里戈宾德,现在他绝对健康。1.留

  34. ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥

    斯里·哈里戈文德的发烧现在已经退去,主自己已经根除并挽救了他仆人的耻辱和威望

  35. ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥

    我们从萨桑加提那里得到了所有的果实,我牺牲了萨蒂古鲁。1

  36. ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥

    主已经培养了我的世界和我的后世,他没有照顾我的美德和恶行