Sri Guru Granth Sahib Ji

第 640

  1. ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥

    兄弟啊!“梅拉-特拉”的感觉应该被抛弃,成为每个人脚下的尘埃

  2. ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥

    上帝每时每刻都存在,他直接看到和听到每个人

  3. ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥

    兄弟啊!一个人忘记至高无上的婆罗门的那一天,他应该后悔而死

  4. ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥

    兄弟啊!上帝,创造的根源,有能力做所有的工作,他是完整的。4

  5. ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥

    上帝的名字是爱形式的宝贵财富,因此玛雅的依恋被摧毁

  6. ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥

    兄弟啊!然而,如果他感觉良好,他就会与人同在,这个名字就存在于他的心中

  7. ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥

    兄弟啊!通过心莲在上师面前开朗,真理之光在心中变成光

  8. ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥

    大地和天空也因主的荣耀而感恩。5

  9. ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥

    兄弟啊!普尔纳·古尔德夫给了我们满足感,现在我们日夜对上帝有感情

  10. ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥

    我们的拉斯纳总是崇拜拉姆,我们发现这是生活的真正品味和欲望

  11. ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥

    兄弟啊!我们只有用耳朵听到哈里的名字才活着,现在我们已经到达了一个不可动摇的地方

  12. ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥

    对上帝没有信心的心灵必须被烧毁。6

  13. ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥

    兄弟啊!我的主人-主有永恒的品质,我牺牲在他身上

  14. ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥

    他甚至滋养有道德的人,为穷人提供庇护

  15. ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥

    他用呼吸给我们食物,他的名字非常严肃

  16. ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥

    遇见真师的那一位,他的天命就完全了。7

  17. ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥

    兄弟啊!我们不能没有他一个小时,这是完整的

  18. ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥

    我不会用我的呼吸和草来忘记他,并且总是对那位主有直接的异象

  19. ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥

    兄弟啊!萨桑加蒂向我介绍了无处不在的东西

  20. ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥

    那些不爱神的人总是悲伤地死去。8

  21. ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥

    神已经越过了可怕和悲伤的海洋,把我们和他的安查尔放在一起

  22. ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥

    他让我们对他的恩典感到高兴,并且会非常支持我们直到最后

  23. ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥

    兄弟啊!我们的身心都变得冰冷,名副其实的食物就是我们的生命之源

  24. ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥

    那纳克是毁灭罪恶的上帝的避难所。6.1

  25. ਸੋਰਠਿ ਮਹਲਾ ੫ ॥

    索蒂马哈拉 5

  26. ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥

    母亲的子宫也是悲伤和痛苦的深海,但亲爱的主啊!在那里,你也唱颂了你的名字

  27. ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥

    当这个生物从母亲的子宫里出来时,依恋的毒药在里面蔓延开来

  28. ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥

    亲爱的主啊!你对你的恩典是谁,你已经把它与完美的主人合併了

  29. ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥

    在遇到上师后,他崇拜他的呼吸,崇拜他,并以罗摩的名义把他的surti。1

  30. ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥

    主!你在我们的思想和身体上都有支持

  31. ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥

    除了你之外,没有造物主,你是独一的中间人。留

  32. ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥

    哦,亲爱的!这个生物来到这个世界,在数以百万计的出生中徘徊,并在许多类型的生物中受苦

  33. ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥

    当活人忘记了真神时,他会受到严厉的惩罚

  34. ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥

    但是,那些遇到完整的萨古鲁的人会全神贯注于真理的名义