Sri Guru Granth Sahib Ji

第 725

  1. ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥

    种植这个世界花园的主自己知道它,并亲自照顾它。1

  2. ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥

    赞美敬爱的主,幸福总是从他那里来的。敬请关注

  3. ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥

    那些没有深情地记住丈夫和上帝的众生,最后继续后悔

  4. ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥

    当生命的夜晚过去时,他们搓着手,撞头。2

  5. ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥

    当他们的整个生命结束时,悔改将一事无成

  6. ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥

    当谈到他们的生活时,他们会再次记住那位心爱的主。3

  7. ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥

    嘿,朋友!找到丈夫和上帝的美丽女人比我优越

  8. ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥

    我没有这样的优秀品质,那我该怪谁呢?4

  9. ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥

    我会去问那些找到丈夫和上帝的朋友

  10. ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥

    我要跪在他们的脚下,恳求他们,问他们如何与他们的丈夫和上帝相遇。5

  11. ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥

    那纳克啊!认识到领主命令的女人,她以害怕他的形式将檀香涂在身上

  12. ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥

    当她施展获得吉祥品质的魔法时,她找到了她心爱的主。6

  13. ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥

    遇见主的心总是被他遇见,据说实际上遇见了主

  14. ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥

    如果一个人大部分时间都渴望,那么只有事情与上帝不匹配。7

  15. ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥

    正如金属与金属重新结合一样,人的爱也竞相与上帝的爱相遇

  16. ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥

    藉著上師的恩典,當一個人認識到這一點時,他就找到了上帝。8

  17. ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥

    即使房子里有槟榔园,驴子也不知道它的价值

  18. ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥

    如果一个人是香水的爱好者,他就会认识到花的价值。6

  19. ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥

    那纳克啊!喝了名字的花蜜的人,他头脑的混乱结束了

  20. ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥

    他很容易遇见上帝并获得不朽的地位。10.1

  21. ਤਿਲੰਗ ਮਹਲਾ ੪ ॥

    提朗玛哈拉 4

  22. ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥

    哈里的故事是由一位朋友上师向我讲述的

  23. ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

    我向我的上师牺牲自己,也牺牲在他身上。1

  24. ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥

    上师的弟子啊!我来了,找到了它。我的上师所爱的哦!你来见我。敬请关注

  25. ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥

    哈里非常喜欢哈里的品质,我从上师那里得到了这些品质

  26. ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

    我總是犧牲那些愉快地接受上師旨意的人。2

  27. ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥

    我一次又一次地为那些见过心爱的萨蒂古鲁的人牺牲

  28. ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥

    我一直在那些为上师工作的人身上牺牲自己。3

  29. ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥

    主!你的名字将消除所有的悲伤

  30. ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥

    这个(名字)是通过服侍上师和成为古鲁穆克而发现的,一个人从bhavsagar中得救。4

  31. ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥

    那些默想哈里之名的人会献身于主

  32. ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥

    纳纳克向他们鞠躬,总是被牺牲。5

  33. ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥

    哈里啊!这就是你喜欢的

  34. ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥

    那些服侍爱的主的人,他们收获了果子。6

  35. ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥

    那些爱上哈里的人,他们的心与上帝相遇

  36. ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥

    他们只靠念诵他们心爱的主并记住哈里的名字来生活。7

  37. ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥

    我一次又一次地向敬拜敬拜敬爱的主的上师献祭

  38. ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥

    他们被留在了家人身边,也解放了整个世界。8

  39. ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥

    我敬爱的上师有哈里的西姆兰,所以我的上师是有福的

  40. ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥

    上师向我展示了哈里的道路,上师帮了我一个大忙。9