Sri Guru Granth Sahib Ji

第 755

  1. ਰਾਗੁ ਸੂਹੀ ਮਹਲਾ ੩ ਘਰੁ ੧੦

    拉古苏希玛哈拉 3 加鲁 10

  2. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  3. ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥

    生物啊!不要虚假地赞美世界,因为它是易腐烂的

  4. ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥

    不要与人相处,因为人会死去,会进入地狱。1

  5. ਵਾਹੁ ਮੇਰੇ ਸਾਹਿਬਾ ਵਾਹੁ ॥

    哇,我的老板!你是有福的,值得赞美

  6. ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥

    在上师面前,那位真心无忧的师傅应该永远受到赞美。1.敬请关注

  7. ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥

    在世界的友谊中,自愿的人被烧死

  8. ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥

    他们被绑在扬普里被杀,再也没有人类出生的黄金机会。2

  9. ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥

    古鲁穆卡的诞生变得成功,他们仍然沉浸在真言中

  10. ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥

    在他们心中的罗摩出现了,他们很容易高兴。3

  11. ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥

    忘记上师话语的人仍然被困在二元性中

  12. ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥

    他们对口渴的渴望永远不会消失,他们一直在口渴中燃烧。4

  13. ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥

    这种自愿的人与恶人交朋友,但非常憎恨圣徒

  14. ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥

    他和他的家人淹死在bhavasagar中,淹死了他的整个王朝。5

  15. ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥

    谴责任何人是不好的,但傻瓜一直在谴责

  16. ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥

    在上帝的院子里,他们的嘴被涂黑,被扔进地狱。6

  17. ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥

    天呐!当你服务时,你会变得如此,并像你所做的那样行事

  18. ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥

    有机体必须自己播种并自己吃果实。对此无话可说。7

  19. ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥

    伟人的话语是为了某种慈善

  20. ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥

    他们充满了花蜜和汁液,他们甚至没有一点贪婪。8

  21. ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥

    那些仁慈的伟人自己也获得了吉祥的品质,也向他人传道

  22. ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥

    住在他公司里的人非常幸运,日夜不停地念诵尼兰卡尔的名字。9

  23. ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥

    创造宇宙的上帝为所有人提供食物

  24. ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥

    一个是所有人的给予者,他永远是真理和一切的主人。10

  25. ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥

    生物啊!这个真理一直伴随着你,并用他的恩典照亮上师的脸

  26. ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥

    那个取悦自己并将众生与他融合在一起的人,所以永远记住那个主。11

  27. ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥

    人的心很脏,但真正的主是纯洁的。那我们怎么能遇见那位主呢

  28. ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥

    如果神自己把人与他联合起来,他就与他联合。他用言语燃烧他的自我。12

  29. ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥

    如果人被真神遗忘了,那么他在世界上的生活是应该受到谴责的

  30. ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥

    如果他行他的恩典,他永远不会忘记它,他通过上师的教导不断默想主。13

  31. ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥

    只有萨古鲁与那位神联合,我才会遇见他,并将终极真理留在心中

  32. ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥

    一个通过上师的爱遇见上帝的人永远不会与他分开。14

  33. ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥

    他继续通过默想上师的话语来赞美他的主

  34. ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥

    一个美丽的活生生的女人在她心爱的上帝那里找到了幸福。15

  35. ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥

    一个任性的人的思想不会沉浸在上帝里。他很不纯洁,心肠铁石心肠

  36. ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥

    即使给蛇喂奶,里面也只装满了毒药。16

  37. ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥

    我应该向谁投诉?上帝自己做一切,他自己是宽恕的

  38. ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥

    當上師的話語消除了頭腦的自我時,就只形成了真理的構成。17