Sri Guru Granth Sahib Ji

第 768

  1. ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥

    一个从头脑中去除了邪恶和二元性的人参与了对哈里的崇拜

  2. ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥

    那些被我师傅赐予恩典的人日夜歌颂哈里

  3. ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥

    听到哈里的特质,他的心很容易被大自然浸透。2

  4. ਜੁਗ ਮਹਿ ਰਾਮ ਨਾਮੁ ਨਿਸਤਾਰਾ ॥

    嘿,兄弟!救赎只能通过世界上的罗摩之名来实现

  5. ਗੁਰ ਤੇ ਉਪਜੈ ਸਬਦੁ ਵੀਚਾਰਾ ॥

    众生心中道的概念起源于上师本身

  6. ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥

    他只通过上师的话语和知识才能找到拉姆这个名字,但这也是上帝保佑他获得的

  7. ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥

    这样的生物继续日夜赞美上帝,除去他所有的罪孽

  8. ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥

    塔库尔啊!所有生物都是你的仆人,你是万物的主人。我也是你的仆人,你是我的主人

  9. ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥

    罗摩的名字是世上救赎的手段。3

  10. ਸਾਜਨ ਆਇ ਵੁਠੇ ਘਰ ਮਾਹੀ ॥

    绅士和上帝来住在谁的心里和家里,

  11. ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥

    他继续歌颂哈里,变得满足和满足

  12. ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥

    那些总是通过赞美哈里而感到满意的人,他们不会再感到饥饿

  13. ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥

    那个不断禅修哈里南的人,哈里詹在十个方向上都受到崇拜

  14. ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥

    那纳克啊!哈里自己创造了生物的组合和断开,没有他,没有其他人有能力

  15. ਸਾਜਨ ਆਇ ਵੁਠੇ ਘਰ ਮਾਹੀ ॥੪॥੧॥

    主位于他们的心中和家中。4.1

  16. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  17. ਰਾਗੁ ਸੂਹੀ ਮਹਲਾ ੩ ਘਰੁ ੩ ॥

    拉古苏希玛哈拉 3 加鲁 3

  18. ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥

    哈里一直为他的奉献者感到羞耻,并一直在保护他们免受岁月和时代的侵害

  19. ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥

    他是他的奉献者,他已经成为古鲁穆克,他用言语燃烧了他的骄傲

  20. ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥

    用话语燃烧骄傲的人祝福了我的哈里,他的声音是真实的

  21. ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥

    奉献者日夜不停地做真正的奉献

  22. ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥

    奉献者的生活方式是真实的,非常纯洁的,上帝的真实名字触动了他们的思想

  23. ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥

    嘿,纳纳克!奉献者在真理的法庭上发现极大的美丽,他们总是在生活中实践终极真理。1

  24. ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥

    哈里是奉献者的种姓和荣誉,奉献者仍然全神贯注地记住哈里的名字

  25. ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥

    那些认识到美德和缺点的人崇拜哈里,并从他们的良心中消除骄傲

  26. ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥

    他们认识到自己的优点和缺点,并不断描述Hari这个名字。他们发现哈里的奉献是甜蜜的

  27. ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥

    他们日夜不停地做奉献,在住在户主里时保持敌意

  28. ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥

    通过沉浸在奉献中,他们的心始终保持纯净,他们总是与他们一起看

  29. ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥

    哦,纳anak,那些奉献者在主的法庭上是真实的; 日夜,他们沉思纳姆(Naam)。 2

  30. ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥

    自愿的众生在没有萨古鲁的情况下执行巴克提,没有萨古鲁的奉献是不成功的

  31. ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥

    他们对被困在自我和玛雅疾病的出生和死亡深感悲痛

  32. ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥

    他们被困在生死轮回中,痛苦不堪,整个世界都在二元对立中嫉妒。没有上师,没有人知道至高无上的存在

  33. ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥

    没有奉献的整个世界都失去了,但在最后一刻却后悔了