Sri Guru Granth Sahib Ji

第 778

  1. ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥

    Hari的商店里到处都是名字和花蜜,他家里什么都有

  2. ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥

    我的父和主是全能的,是万物的创造者

  3. ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥

    通过命名它Simran,没有悲伤,它跨越了bhavsagar

  4. ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥

    从创世之初,他就一直是他奉献者的保护者,自古以来,我只通过赞美他而活

  5. ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥

    那纳克啊!他的名字是Maharas Sweet,夜通过身心喝它。1

  6. ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥

    一个与神结合的人怎么能与他分开呢

  7. ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥

    主!作为你支撑的人永远活着

  8. ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥

    真正的造物主啊!我从你那里得到了你的支持

  9. ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥

    我们的主是这样的,没有人空手进他的门

  10. ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮੑਾਰੀ ॥

    与谦卑的圣徒相遇,我唱着欢乐的歌;日日夜夜,我将希望寄托于你。

  11. ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥

    那纳克啊!我找到了一个完美的上师,他的远见卓识是富有成效的,我总是对他做出牺牲。2

  12. ਸੰਮੑਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥

    沉思,居住在主的真实居所,我获得荣誉、伟大和真理。我献身于主。

  13. ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥

    當我找到一位慈祥的輔道師時,我讚美了這位堅不可摧的上帝

  14. ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥

    我一直赞美戈文德,他对我来说是亲爱的,即使有我的灵魂,也是我的主人

  15. ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥

    现在我的吉日子到了,因为内向的神找到了我,他抓住了我,拥抱了我

  16. ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥

    真理和满足的甜美声音在脑海中回荡,anhad这个词在飘动

  17. ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥

    那纳克啊!听到全能神的成功,我所有的恐惧都被摧毁了。3

  18. ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥

    當最終的知識在我腦海中誕生時,我意識到在姻親和世界上都只有一位神在

  19. ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥

    灵魂已经与上帝相连,没有人再能将它与他分开

  20. ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥

    现在我看到了梵天的奇妙形式,我能听到和看到梵天的奇妙形式

  21. ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥

    世界之主充满水、大地、天地,包含在每个人的心中

  22. ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥

    这个世界最终被它起源的东西所吸收,无法被评估

  23. ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥

    那纳克啊!敬拜赞美无法知道的上帝。4.2

  24. ਰਾਗੁ ਸੂਹੀ ਛੰਤ ਮਹਲਾ ੫ ਘਰੁ ੨

    拉古苏希 占特玛哈拉 5 加鲁 2

  25. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  26. ਗੋਬਿੰਦ ਗੁਣ ਗਾਵਣ ਲਾਗੇ ॥

    嘿,兄弟!我已经开始赞美戈文德了

  27. ਹਰਿ ਰੰਗਿ ਅਨਦਿਨੁ ਜਾਗੇ ॥

    我一直在哈里的颜色中醒来

  28. ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥

    在哈里的色彩中醒来已经赶走了所有的罪孽,我找到了一位心爱的圣人

  29. ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥

    通过跌倒在上师的脚下,我所有的困惑都得到了消除,他改进了所有的工作

  30. ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥

    幸运的是,通过念诵哈里的名字,用耳朵听声音,我开始了解生活的轻松

  31. ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥

    那纳克祷告说:“主啊!我来到祢的避难所,我的灵魂和身体都献给你。1

  32. ਅਨਹਤ ਸਬਦੁ ਸੁਹਾਵਾ ॥

    嘿,兄弟!然后悠扬的话语开始在脑海中回荡,

  33. ਸਚੁ ਮੰਗਲੁ ਹਰਿ ਜਸੁ ਗਾਵਾ ॥

    当我唱Sacha Mangal Hari Yash时

  34. ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥

    通过赞美哈里,我所有的悲伤都被摧毁了,我的心中升起了巨大的喜悦

  35. ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥

    看见主净化了我的身心,现在我一直用嘴念诵主的名字