Sri Guru Granth Sahib Ji

第 802

  1. ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥

    你的品质是无数的

  2. ਮੋਹਿ ਅਨਾਥ ਤੁਮਰੀ ਸਰਣਾਈ ॥

    我的孤儿在你里面避难了

  3. ਕਰਿ ਕਿਰਪਾ ਹਰਿ ਚਰਨ ਧਿਆਈ ॥੧॥

    哦,什里哈里!求你赐予这样的恩典,使我能继续默想祢的脚。1

  4. ਦਇਆ ਕਰਹੁ ਬਸਹੁ ਮਨਿ ਆਇ ॥

    怜悯,浮现在我的脑海中

  5. ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥

    把我的纯真放在你的腿上。敬请关注

  6. ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥

    如果主被记念,怎么会有灾难呢

  7. ਹਰਿ ਸੇਵਕ ਨਾਹੀ ਜਮ ਪੀੜ ॥

    哈里的仆人不必承受雅玛的痛苦

  8. ਸਰਬ ਦੂਖ ਹਰਿ ਸਿਮਰਤ ਨਸੇ ॥

    通过崇拜哈里,所有的悲伤都被摧毁了,

  9. ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥

    神总是与他同住。2

  10. ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥

    上帝的名字是我思想和身体的避难所

  11. ਬਿਸਰਤ ਨਾਮੁ ਹੋਵਤ ਤਨੁ ਛਾਰੁ ॥

    忘记名字会导致身体被吃掉

  12. ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥

    所有的工作都是通过记住上帝来完成的

  13. ਹਰਿ ਬਿਸਰਤ ਸਭ ਕਾ ਮੁਹਤਾਜ ॥੩॥

    忘记上帝使活人成为所有人的宠儿。3

  14. ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥

    我爱上了主的脚和莲花

  15. ਬਿਸਰਿ ਗਈ ਸਭ ਦੁਰਮਤਿ ਰੀਤਿ ॥

    我已经忘记了所有的邪恶方式

  16. ਮਨ ਤਨ ਅੰਤਰਿ ਹਰਿ ਹਰਿ ਮੰਤ ॥

    Hari naam的咒语正在我的思想和身体中吟唱

  17. ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥

    那纳克啊!奉献者的房子里总是有幸福的。4.3

  18. ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

    拉古•比拉夫卢 马哈拉 5 加鲁 2 扬迪•卡 加里•高纳

  19. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  20. ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

    我亲爱的主啊!我心中只有你的支持

  21. ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

    我所有其他的聪明都是徒劳的,你是我的保护者。1.敬请关注

  22. ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥

    哦,亲爱的!找到一个完整的萨古鲁的人会变得快乐

  23. ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥

    只有那些服侍上师的人对他仁慈

  24. ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥

    斯瓦米•古鲁德夫是一个成功的偶像,他是完整的

  25. ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

    那纳克啊!上师是至高无上的神,他总是无处不在。1

  26. ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥

    我通过听取那些认识他们神的人的话而活着。

  27. ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥

    他们继续崇拜哈里的名字,不停地念诵这个名字,他们的思想沉浸在哈里的名字中

  28. ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥

    主!你的仆人要求服侍你的奉献者的礼物,但只有靠着你的恩典才能做到这一点

  29. ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥

    我的主人啊!那纳克对你唯一的祈祷是,我应该见到你的奉献者。2

  30. ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥

    哦,亲爱的!同一个人应该被称为幸运儿,他的住所是在圣徒的陪伴下

  31. ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥

    通过崇拜amrit-naam,纯净的心中有光

  32. ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥

    哦,亲爱的!他们出生和死亡的悲伤被摧毁,对雅玛的所有恐惧都被消除了

  33. ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥

    那纳克啊!只有喜欢他主的活人才能得到他的异象。3

  34. ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥

    我的主人啊!你是高高在上的,无限的,无限的,谁知道你的品质

  35. ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥

    那些歌唱和聆听你荣耀的人得救了,他们的许多罪孽被摧毁了

  36. ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥

    你也善待动物、魔鬼和傻瓜,你也让石头交叉

  37. ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

    达斯那纳克来到你的避难所,总是牺牲在你身上。4.1.4

  38. ਬਿਲਾਵਲੁ ਮਹਲਾ ੫ ॥

    比拉夫卢•马哈拉 5

  39. ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥

    嘿,朋友!放弃主题障碍的褪色果汁,喝hari-naam maharas

  40. ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥

    不品尝这个名字和果汁,整个世界都沉浸在紊乱的水中,这个头脑永远不会快乐

  41. ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥

    没有价值、重要性和权力是快乐的手段,所以成为萨杜斯的奴隶