Sri Guru Granth Sahib Ji

第 808

  1. ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥

    每个人都想在世界上得到自己的欢呼

  2. ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥

    萨古鲁•帕布(Satguru Prabhu)已经变得非常高兴,因着他的恩典,任何工作都没有障碍。1

  3. ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥

    仁慈的主偏爱谁,所有受造物都成为他的奴隶

  4. ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

    那纳克啊!我总是得到上师的表扬。2.12.30

  5. ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ

    比拉夫卢•马哈拉 5

  6. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  7. ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥

    上帝创造了一个死亡圈形式的世界,就像沙子做的房子一样

  8. ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥

    就像纸张被雨滴摧毁一样,世界也没过多久就会被摧毁。1

  9. ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥

    嘿,兄弟!仔细聆听,思考你心中的真相

  10. ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥

    悉达、求道者、户主和瑜伽士都离开了家,离开了这个世界。1.敬请关注

  11. ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥

    正如黑夜是一场梦,世界也是

  12. ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥

    可怜的人啊!一切可见的都会被摧毁,你为什么要执着于它?2

  13. ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥

    睁开眼睛看看,你的兄弟和朋友在哪里

  14. ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥

    他们中的一些人已经离开了这个世界,有些人将离开。轮到他们时,每个人都离开了。3

  15. ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥

    那些服侍过普尔纳萨古鲁的人在哈里的门口变得稳定

  16. ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥

    主!纳纳克是你的仆人。为我感到羞耻。4.1.31

  17. ਬਿਲਾਵਲੁ ਮਹਲਾ ੫ ॥

    比拉夫卢•马哈拉 5

  18. ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥

    我会把人们的赞美付燃

  19. ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥

    一旦我找到我心爱的主,我就会说同样的话。1

  20. ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥

    只要主对我有恩待,我就会参与他的奉献

  21. ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥

    我的心被欲望包裹着,我会把它们留给上师。1.呆在那里

  22. ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥

    我会向我的主祈祷很多,并将今生献给他

  23. ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥

    我为了我心爱的人的幸福,牺牲了他身上所有的钱。2

  24. ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥

    藉著上師的恩典,工作、憤怒、執著、貪婪和自我已經失去了與這五種人的聯繫,所有的缺點和憤怒也都已經被移除了

  25. ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥

    我心中有一盏知识之光,所以现在夜清醒。3

  26. ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥

    头上最幸运的人以苏哈根的身份来到上帝的避难所

  27. ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥

    那纳克啊!找到神后,他的身心都变得凉爽起来。4.2.32

  28. ਬਿਲਾਵਲੁ ਮਹਲਾ ੫ ॥

    比拉夫卢•马哈拉 5

  29. ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥

    拥有最大运气的人会发现上帝之爱的红色

  30. ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥

    它从不因爱色障碍的组合而肮脏,也似乎没有任何自我的污点。1

  31. ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥

    所有的幸福都是通过接受上帝,幸福的给予者而获得的

  32. ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥

    他很容易沉浸在脑海中,不会因此而放弃轻松的快乐。1.呆在那里

  33. ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥

    他不影响衰老和死亡,也没有遭受任何痛苦,

  34. ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥

    因为他已经满足于喝纳玛姆利特,上师使他永垂不朽。2

  35. ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥

    品尝过无价的Hari-Naam的人知道它的味道

  36. ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥

    我说不出哈里纳姆的价值,我应该用嘴说什么?3

  37. ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥

    帕拉布拉玛啊!你的愿景是成功的,你的声音是品质的宝库