Sri Guru Granth Sahib Ji

第 813

  1. ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮੑਾਰੈ ॥੨॥

    怜悯谦卑者,慈悲的宝库,祂以每一次呼吸都记得并保护我们。||2||

  2. ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥

    这是神所做的一切的高尚

  3. ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥

    完美的上師宣揚說,只有按照師父的意志生活,才能獲得最終的快樂。3

  4. ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥

    达斯已经放弃了焦虑、怀疑和本能,并认识到了他的命令

  5. ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥

    那纳克啊!奴隶沉浸在上帝的颜色中,上帝永远不会灭亡,也不会离开他。4.28米78米

  6. ਬਿਲਾਵਲੁ ਮਹਲਾ ੫ ॥

    比拉夫卢•马哈拉 5

  7. ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

    通过触摸圣徒的脚,所有的罪孽都消失了,心灵因口渴的灼热感而得到缓解

  8. ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥

    我们沉浸在世界的黑暗中,但圣徒给了我们双手,把我们带出去了。1

  9. ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥

    他们是我们的同伴,我们是他们的脚尘

  10. ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥

    那些我很高兴见到的人给了我生命。1.敬请关注

  11. ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥

    我现在找到了由于完全出生的行为而写在命运中的东西

  12. ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥

    我的愿望在圣徒的陪伴下得到了满足。2

  13. ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥

    我所有三个世界的恐惧都被摧毁了,找到了幸福的地方

  14. ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥

    萨玛特上师表现出怜悯,因此这个名字已经在我脑海中确立。3

  15. ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥

    那纳克说:“主啊!你是我的技术,我有你的支持

  16. ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

    只有无限的主才能做到这一点。4.16.46

  17. ਬਿਲਾਵਲੁ ਮਹਲਾ ੫ ॥

    比拉夫卢•马哈拉 5

  18. ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥

    忘记主的人是肮脏、贫穷和卑微的

  19. ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥

    它不理解造物主,愚昧的人认为自己是伟大的。1

  20. ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥

    在生活中,一个人只有在忘记它时才不快乐。但记住主使他快乐

  21. ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥

    圣徒的心中总是有喜乐,因为他们每天都在赞美神。1.敬请关注

  22. ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥

    上帝使人高(国王)到低(乞丐),如果他愿意,他会在瞬间建立低(等级)高(国王)

  23. ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥

    塔库尔吉的威严无法评估。2

  24. ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥

    生物离开世界的日子是在看到游戏奇观和外观之后到来的

  25. ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥

    今生是一场梦,它已经成为一场梦,只有众生所获得的美德和罪恶随之而去。3

  26. ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥

    主!你能够做到,也做到了,所以我来到了你的避难所

  27. ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥

    那纳克日夜不停地唱诵上帝,总是被牺牲在他身上。4.20.50

  28. ਬਿਲਾਵਲੁ ਮਹਲਾ ੫ ॥

    比拉夫卢•马哈拉 5

  29. ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥

    我用这个头为圣徒提水,用手给他们洗脚

  30. ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥

    我牺牲了我的生命一百万次,只有看到他们,我才能获得生命。1

  31. ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥

    无论我心中渴望什么,我都从主那里得到

  32. ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ ॥

    我扫荡圣徒的住所并扇风。1.呆在那里

  33. ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥

    无论圣人说什么花蜜品质,我都会听他们的话,并喂养我的思想

  34. ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥

    有了花蜜汁,我找到了平静,变得满足,并以毒药的形式解渴的灼热感。2

  35. ਜਬ ਭਗਤਿ ਕਰਹਿ ਸੰਤ ਮੰਡਲੀ ਤਿਨੑ ਮਿਲਿ ਹਰਿ ਗਾਵਉ ॥

    当圣徒们虔诚地敬拜神时,我加入他们,歌颂神的荣耀。

  36. ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥੩॥

    我向奉献者鞠躬,把他们的脚放在我的嘴上。3

  37. ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥

    我做这项工作,在起床时不断念诵上帝的名字

  38. ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥੪॥੨੧॥੫੧॥

    那纳克恳求主,我可以与你合二为一。4.21.51

  39. ਬਿਲਾਵਲੁ ਮਹਲਾ ੫ ॥

    比拉夫卢•马哈拉 5

  40. ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥

    只有那些歌颂上帝的人才能穿越这片世界之海

  41. ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥

    通过与圣徒同住,只有一个幸运的人找到了上帝。1