Sri Guru Granth Sahib Ji

第 814

  1. ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ ॥

    听啊听啊,您的奴仆因您谦卑的仆人诵读的巴尼(Bani)圣言而活。

  2. ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥

    它已经在所有你为你的仆人感到羞耻的人中流行起来。1.敬请关注

  3. ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥

    主通过从海洋中除去火来消除所有的刺激

  4. ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥

    上师成了我的帮手,在我心中以阿姆利特的形式洒水。2

  5. ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥

    他切断了我出生和死亡的悲伤,我找到了幸福的地方

  6. ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥

    他切断了我出生和死亡的悲伤,我找到了幸福的地方

  7. ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥

    一切都在主的手中,所以不要认为其他人是强大的

  8. ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥

    那纳克啊!与圣徒一起生活已经获得了所有的幸福。4.12米62米

  9. ਬਿਲਾਵਲੁ ਮਹਲਾ ੫ ॥

    比拉夫卢•马哈拉 5

  10. ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥

    上帝自己是仁慈的,并切断了所有的纽带

  11. ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥

    那位Deendayal,Parabrahma-Prabhu的恩典已被注意到。1

  12. ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥

    完美的上师仁慈地切断了悲伤和疾病

  13. ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥

    我的頭腦、身體變得清爽和快樂,只有上帝能夠靜心。1.敬请关注

  14. ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥

    Hari的名字就是这样一种药,使用它不会引起任何疾病

  15. ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥

    通过做sahu-sangat,上帝在思想和身体上感到可爱,然后没有人触及悲伤。2

  16. ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥

    继续念诵咒语“Hari-Hari-Hari-Hari”,在你的内心冥想

  17. ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥

    来到僧侣的皈依所,所有的罪孽都被摧毁了,心灵变得纯净。3

  18. ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥

    听着哈里纳姆的荣耀并不断唱诵的人,他所有的烦恼都被消除了

  19. ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥

    那纳克背诵了这个大乘,唱着哈里的美德。4.23.53

  20. ਬਿਲਾਵਲੁ ਮਹਲਾ ੫ ॥

    比拉夫卢•马哈拉 5

  21. ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥

    正是通过恐惧,对上帝的虔诚感在人的内在自我中升起,然后心灵得到极大的平安

  22. ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥

    通过吟诵戈文德的名字,混乱和误解被摧毁。1

  23. ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥

    找到一个完全上师的人已经变得快乐

  24. ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥

    因此,一个人应该放弃心的心,听从上师的教诲。入住 1

  25. ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥

    永远崇拜那个至高无上的给予者

  26. ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥

    他是巨大的,所以他永远不应该被从心里遗忘。2

  27. ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥

    我爱上了美妙的古鲁德夫的脚和莲花

  28. ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥

    主将他赐予恩典的人奉献给他。3

  29. ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥

    身心通过喝纳玛姆里特而变得快乐,纳玛姆里特是所有资金的仓库

  30. ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥

    那纳克啊!上帝永远不应该被遗忘。4.24.54

  31. ਬਿਲਾਵਲੁ ਮਹਲਾ ੫ ॥

    比拉夫卢•马哈拉 5

  32. ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥

    上师遵循他的佛法,解了我的渴,消除了我的感情,消除了困惑和恐惧

  33. ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥

    心已经达到稳定,变成了一种极大的喜悦。1

  34. ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥

    通过崇拜普尔纳上师,我的痛苦被摧毁了

  35. ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥

    哦,我的兄弟!这给我带来了快乐,你的身心变得凉爽。1.敬请关注

  36. ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥

    我的心,在无知的睡梦中睡着了,通过念诵上帝的名字而醒来,到处都是惊喜

  37. ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥

    通过喝Namamrit,心灵已经满足了,它的味道非常独特。2

  38. ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥

    我自己已经从束缚中解脱出来,我的同伴也漂洋过海,我也拯救了我的家人和家人

  39. ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥

    古鲁德夫的服务是成功的,在他的尼尔马尔达尔巴取得了成功。3

  40. ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥

    我是低等的,孤儿,无知的,无形的,不健康的