Sri Guru Granth Sahib Ji

第 816

  1. ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥

    在吟唱上帝的名字的地方,那个地方是有福的,住在那里的人也是有福的

  2. ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥

    在那里,哈里的故事和基尔坦仍然非常多,那个地方已经成为一个幸福与和平的地方。3

  3. ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥

    孤儿的纳特神,从发自内心地永远不会忘记

  4. ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥

    那纳克在主的避难所,他手里拿着一切。4.26.56

  5. ਬਿਲਾਵਲੁ ਮਹਲਾ ੫ ॥

    比拉夫卢•马哈拉 5

  6. ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥

    生物啊!谁把你从子宫的束缚中解放出来,让你重新回到生活的乐趣中,

  7. ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥

    永远记住他的脚,这样你就会变得快乐和冷静。1

  8. ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥

    在活着或死后,没有什么是有效的

  9. ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥

    只有沉浸在创造这个创造者的赞美中才是合适的。1.敬请关注

  10. ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥

    生物啊!上帝,实干家,创造夏天和寒冷,并减轻自己的痛苦

  11. ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥

    他从一只小蚂蚁身上变出了一头强壮的大象,并连接了那只破碎的大象。2

  12. ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥

    Andaz、Jeraj、Svedaja和Udbhij - 这四个来源是上帝的创造

  13. ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥

    通过做记住哈里纳姆的吉祥事迹,所有的果实都得到了。3

  14. ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥

    主!我们什么都不会发生,所以我们皈依了一个和尚

  15. ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥

    那纳克啊!我曾经全神贯注地爱着玛雅,但上师把我从这个世界的盲井里扔了出来。4.30.60

  16. ਬਿਲਾਵਲੁ ਮਹਲਾ ੫ ॥

    比拉夫卢•马哈拉 5

  17. ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥

    我在许多森林和地方寻找上帝

  18. ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥

    我们的神是这样的,他是不欺骗的、不朽的和神秘的。1

  19. ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥

    我不知道我什么时候才能看到我灵魂的颜色的上帝

  20. ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥

    保持清醒比梦中我与上帝同住要好。1.敬请关注

  21. ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥

    在我渴望看到上帝的渴望中,我一直在听四个瓦尔纳,四个静修林和经文的教导

  22. ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥

    我们的塔库尔是坚不可摧的,没有形状,没有形状,也不是由五种元素组成的。2

  23. ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥

    罕见的瑜伽士和圣人描述了他的形式

  24. ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥

    那些因着神的恩典找到神的人是有福的。3

  25. ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥

    他们内外到处看到主,他们的幻觉被摧毁了

  26. ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥

    那纳克啊!只有那些命运完美的人才能找到上帝。4.31.61

  27. ਬਿਲਾਵਲੁ ਮਹਲਾ ੫ ॥

    比拉夫卢•马哈拉 5

  28. ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥

    看到上帝的荣耀,所有众生都变得快乐

  29. ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥

    萨古鲁本人曾试图偿还我的债务。1

  30. ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥

    上师的词是akshaya,它不会以吃和花掉它而结束,即使用它

  31. ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥

    我们的命名材料已经完全组装好,永远不会减少。1.敬请关注

  32. ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥

    在萨杜斯的陪伴下崇拜哈里会提供巨额资金

  33. ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥

    上帝不会拖延给予佛法、意义、工作和救赎。2

  34. ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥

    奉献者总是集中精力并沉浸在对戈文德的崇拜中

  35. ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥

    他们以拉姆的名义积累了财富,这是巨大的。3

  36. ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥

    主!奉献者留在你的庇护所里,这是你的荣耀

  37. ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥

    那纳克啊!那个永恒之主的尽头是找不到的。4.32.62

  38. ਬਿਲਾਵਲੁ ਮਹਲਾ ੫ ॥

    比拉夫卢•马哈拉 5

  39. ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥

    所有的工作都是通过敬拜完全的主来完成的

  40. ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥

    实干家神居住在卡尔塔普尔的圣徒附近(即在萨桑)。1

  41. ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥

    向上师祈祷没有任何障碍

  42. ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥

    戈文德是他的奉献者的保护者,他的名字是他们一生的资本。1