Sri Guru Granth Sahib Ji

第 819

  1. ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥

    服务成功的人,他在世界上受到称赞。1

  2. ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥

    拥有一切众生的至高存在是至高无上的,巨大的和不可接近的

  3. ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥

    那纳克啊!我在主的避难所里,他总是与我同在。2.10.74

  4. ਬਿਲਾਵਲੁ ਮਹਲਾ ੫ ॥

    比拉夫卢•马哈拉 5

  5. ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥

    我崇拜完美的上师,所以他对我变得善良

  6. ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥

    他为我指明了正确的道路,这打破了我的山网。1

  7. ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥

    歌唱主的名抹去了我的悲伤、饥饿和怀疑

  8. ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥

    我养成了自发的快乐、喜悦和喜悦,所有的工作都完成了。1.敬请关注

  9. ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥

    主自己保护了我,熄灭了所有的烦躁,平息了心灵

  10. ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥

    那纳克在主的避难所,他在世界上拥有极大的荣耀。2.11.75

  11. ਬਿਲਾਵਲੁ ਮਹਲਾ ੫ ॥

    比拉夫卢•马哈拉 5

  12. ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥

    整个地球变得宜人,那个地方变得成功,所有的工作都完成了

  13. ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥

    通过定期崇拜拉姆,所有的恐惧都被消除了,混乱也得到了消除。1

  14. ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥

    通过与圣徒一起生活,就获得了轻松的幸福与和平

  15. ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥

    哈里的名字是西姆兰的时间被执行。1.敬请关注

  16. ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥

    以前没有人认识我们,但现在他们在世界各地都很受欢迎

  17. ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥

    那纳克在上帝的避难所,他知道每个人内心的感受。2.12.76

  18. ਬਿਲਾਵਲੁ ਮਹਲਾ ੫ ॥

    比拉夫卢•马哈拉 5

  19. ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥

    上帝亲自消灭了疾病,创造了幸福与和平

  20. ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੑੀ ਦਾਤਿ ॥੧॥

    主祝福我拥有伟大、光荣的辉煌和奇妙的形态。||1||

  21. ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥

    Govind Guru仁慈地保护了我心爱的人

  22. ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥

    我已经避难在他里面,他永远是我的帮助者。1.敬请关注

  23. ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥

    仆人的祷告永远不会白费

  24. ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥

    那纳克啊!我有戈文德的自力,他是一个完全品质的仓库。2.13.77

  25. ਬਿਲਾਵਲੁ ਮਹਲਾ ੫ ॥

    比拉夫卢•马哈拉 5

  26. ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥

    上帝,生命的赐予者,忘记了那一位躺在出生和死亡的捆绑中

  27. ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥

    崇拜帕拉布拉玛的奉献者日夜沉浸在它的色彩中。1

  28. ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥

    他所有的愿望都得到了满足,自发的幸福、平安和巨大的喜悦在心中升起

  29. ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥

    他通过模仿上帝获得了幸福,上帝是圣徒陪伴的品质宝库。1.敬请关注

  30. ਸੁਣਿ ਸੁਆਮੀ ਅਰਦਾਸਿ ਜਨ ਤੁਮੑ ਅੰਤਰਜਾਮੀ ॥

    哦,我的主和主人,请听听你谦卑的仆人的祈祷;你是内心的知晓者,心灵的搜寻者。

  31. ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥

    那纳克之主啊!你是无所不在的。2.14.48

  32. ਬਿਲਾਵਲੁ ਮਹਲਾ ੫ ॥

    比拉夫卢•马哈拉 5

  33. ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥

    来到帕拉婆罗门的皈依所,我们甚至感觉不到任何热空气,也就是说,我们甚至没有感觉到丝毫的愤怒

  34. ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥

    我们周围画着一条Ram-naam线,这不会引起任何悲伤。1

  35. ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥

    我找到了普尔纳萨古鲁,他制定了这样的法律

  36. ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥

    他以罗摩的名义给了我一种药,这药向一位上帝灌输了一种态度。1.敬请关注

  37. ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥

    上帝保护了我们,消灭了所有的疾病

  38. ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥

    那纳克啊!上帝祝福我,他一直是我的帮助者。2.15.76

  39. ਬਿਲਾਵਲੁ ਮਹਲਾ ੫ ॥

    比拉夫卢•马哈拉 5

  40. ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

    Parabrahma-Gurudev本人保护了他的孩子(Harigobind)

  41. ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥

    幸福、平和、安心已经升起,我们的服务奉献已经完成。1.呆在