Sri Guru Granth Sahib Ji

第 826

  1. ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥

    那纳克啊!我来到毁灭者上帝的避难所,看到他内外。2.22.108

  2. ਬਿਲਾਵਲੁ ਮਹਲਾ ੫ ॥

    比拉夫卢•马哈拉 5

  3. ਦਰਸਨੁ ਦੇਖਤ ਦੋਖ ਨਸੇ ॥

    哦,我的上帝!所有的过错只有看到你才能被摧毁

  4. ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥

    因此,永远不要远离我们的眼睛,永远与你的灵魂在一起。1.敬请关注

  5. ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥

    我心爱的人啊!你是我灵魂的基础,你是我的主人

  6. ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥

    那个内陆的主无处不在。1

  7. ਕਿਆ ਗੁਣ ਤੇਰੇ ਸਾਰਿ ਸਮੑਾਰੀ ॥

    我应该沉思和记住你哪些光荣的美德呢?

  8. ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥

    主!我一生中的每一口气都想念你。2

  9. ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥

    主!你是克里帕尼迪和迪恩达亚尔,

  10. ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥

    培育你的生物。3

  11. ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥

    这个仆人八点钟念你的名字

  12. ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥

    那纳克啊!主自己把他的爱放在我心里。4.23.106

  13. ਬਿਲਾਵਲੁ ਮਹਲਾ ੫ ॥

    比拉夫卢•马哈拉 5

  14. ਤਨੁ ਧਨੁ ਜੋਬਨੁ ਚਲਤ ਗਇਆ ॥

    生物啊!你的身体、财富和青春都消失了

  15. ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥

    但你没有崇拜罗摩的名字,白天和黑夜都在你受苦时过去了。1.呆在那里

  16. ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥

    口腔的牙齿也因为每天吃多种食物而变得脆弱

  17. ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥

    你被我和马利亚抢劫了,你犯罪时从未在心中感到怜悯。1

  18. ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥

    生物啊!这个世界是一片伟大的事迹和悲伤的海洋,你沉浸在其中

  19. ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥

    那纳克啊!主带走了那些倒在主人庇护下的生物,抓住他们的胳膊,把他们从悲伤的海洋中带出来。2.24.110

  20. ਬਿਲਾਵਲੁ ਮਹਲਾ ੫ ॥

    比拉夫卢•马哈拉 5

  21. ਆਪਨਾ ਪ੍ਰਭੁ ਆਇਆ ਚੀਤਿ ॥

    我的先生们啊!当你想起你的主

  22. ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥

    我很幸福,我的邪恶敌人徒劳地浪费时间。1.敬请关注

  23. ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥

    当卡塔尔站在我一边时,所有的瘟疫和麻烦都被摧毁了

  24. ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥

    当我把我心爱的人的名字变成我心中的失败时,我的心里有幸福、平安和巨大的喜悦。1

  25. ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥

    主!我的生命、身体和金钱都是你给予的资本,你是我能干的主人

  26. ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥

    你是你仆人的保护者,达斯纳纳克永远是你的门徒。2.25.111

  27. ਬਿਲਾਵਲੁ ਮਹਲਾ ੫ ॥

    比拉夫卢•马哈拉 5

  28. ਗੋਬਿਦੁ ਸਿਮਰਿ ਹੋਆ ਕਲਿਆਣੁ ॥

    戈文德的西姆兰带来了福利

  29. ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥

    通过崇拜内在的灵魂,所有的烦恼都被消除了,真正的幸福得到了实现。1.敬请关注

  30. ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥

    创造这些生物的人使他们快乐,奉献者得到了他真正的支持

  31. ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥

    主自己为他的奉献者感到羞耻,他们以可怕的上帝为荣。1

  32. ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥

    上帝有选择地将邪恶的使者从他的头脑中驱逐出去,现在最友好和最邪恶的人都被消灭了

  33. ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

    那纳克啊!我靠赞美上帝的品质而生活,心中很容易有幸福和喜乐。2.26.112

  34. ਬਿਲਾਵਲੁ ਮਹਲਾ ੫ ॥

    比拉夫卢•马哈拉 5

  35. ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥

    帕拉布拉玛变得虔诚

  36. ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥

    萨古鲁完成了所有的工作,圣人通过念诵这个名字变得快乐。1.敬请关注

  37. ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥

    耶和华站在他的仆人一边,把他所有的罪都带进了泥土

  38. ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥

    他把仆人挂在他的脖子上,把他关在他的避难所里救了他。1