Sri Guru Granth Sahib Ji

第 828

  1. ਤੁਮੑ ਸਮਰਥਾ ਕਾਰਨ ਕਰਨ ॥

    你是万能的,是万因之因。

  2. ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥

    掩盖我的恶习,我来到你的脚下避难所,一个罪犯。1.呆在那里

  3. ਜੋ ਜੋ ਕੀਨੋ ਸੋ ਤੁਮੑ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥

    我们所做的一切,你都看见并知道;没有人能够顽固地否认这一点。

  4. ਬਡ ਪਰਤਾਪੁ ਸੁਨਿਓ ਪ੍ਰਭ ਤੁਮੑਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥

    主!我听说你在全世界有极大的荣耀,你的名摧毁了数以百万计的罪。1

  5. ਹਮਰੋ ਸਹਾਉ ਸਦਾ ਸਦ ਭੂਲਨ ਤੁਮੑਰੋ ਬਿਰਦੁ ਪਤਿਤ ਉਧਰਨ ॥

    我的本性是我总是犯错误,而你的宗教是拯救堕落的人

  6. ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥

    那纳克乞求说:“慈悲啊,克里帕鲁啊,克里帕尼迪啊,克里帕尼迪啊,锡吕哈里啊!你的願景是生命的賦予者。2.2.118

  7. ਬਿਲਾਵਲੁ ਮਹਲਾ ੫ ॥

    比拉夫卢•马哈拉 5

  8. ਐਸੀ ਕਿਰਪਾ ਮੋਹਿ ਕਰਹੁ ॥

    哦,我的上帝!请善待我

  9. ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥

    愿我的头在圣徒的脚下,让这双眼睛看到他们,让他们的脚在他们的身上掸尘。1.敬请关注

  10. ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥

    愿上师的话留在我的心中,我的思想沉浸在hari-naam中

  11. ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥

    塔库尔啊!把五个走私者从我身边带走,把所有的混乱都烧掉在火里。1

  12. ਜੋ ਤੁਮੑ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥

    无论你做什么,我都应该认为它是好的,并消除我的困境和渴望

  13. ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥

    主!你是那纳克的赐予者,所以与圣徒联手,救救我。2.3.116

  14. ਬਿਲਾਵਲੁ ਮਹਲਾ ੫ ॥

    比拉夫卢•马哈拉 5

  15. ਐਸੀ ਦੀਖਿਆ ਜਨ ਸਿਉ ਮੰਗਾ ॥

    哦,我的上帝!我向你们的圣徒祈求这样的启蒙,

  16. ਤੁਮੑਰੋ ਧਿਆਨੁ ਤੁਮੑਾਰੋ ਰੰਗਾ ॥

    我会沉浸在你自己的注意力和你自己的颜色中

  17. ਤੁਮੑਰੀ ਸੇਵਾ ਤੁਮੑਾਰੇ ਅੰਗਾ ॥੧॥ ਰਹਾਉ ॥

    我会继续敬拜你,沉浸在你的脚下。1.敬请关注

  18. ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥

    愿为圣人服务,与他们沟通,与他们和解,永远保持团结

  19. ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥

    他的脚放在我的嘴和额头上,满足了制造许多波澜的欲望。1

  20. ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥

    帕拉布拉马圣徒的荣耀是如此神圣,以至于他们的脚是数百万个像恒河这样的朝圣地

  21. ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥

    那纳克啊!沐浴在脚上,尘土飞扬,消除了生与死的耻辱。2.4.120

  22. ਬਿਲਾਵਲੁ ਮਹਲਾ ੫ ॥

    比拉夫卢•马哈拉 5

  23. ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥

    随心所欲地抚养我们

  24. ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥

    哦,至高无上的上帝,超然的主,哦,真古鲁,我是你的孩子,你是我的慈悲的父亲。||1||暂停||

  25. ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥

    我是无辜的,我没有品质,我无法达到你的精神修行

  26. ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥

    你知道你的速度,今生,你的身体,一切都是你的财产。1

  27. ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥

    耶和华!你不用说话就知道一切

  28. ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

    那纳克祷告说:“主啊!如果你看到你的恩典,我们的身心就会平静。2.5.121

  29. ਬਿਲਾਵਲੁ ਮਹਲਾ ੫ ॥

    比拉夫卢•马哈拉 5

  30. ਰਾਖੁ ਸਦਾ ਪ੍ਰਭ ਅਪਨੈ ਸਾਥ ॥

    主!永远把我留在你身边

  31. ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥

    你是我心爱的人,曼莫汉,没有你,整个生命都是无用的。1.敬请关注

  32. ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥

    我的主是孤儿之主,如果他愿意,他会立即将这个生物从乞丐变成国王

  33. ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥

    他一直在保护奉献者,即使把手放在燃烧的火中。1

  34. ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥

    通过敬拜上帝,所有的悲伤都被消除了,心灵得到了满足,获得了极大的幸福

  35. ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥

    那纳克啊!敬拜上帝,所有宝藏的仓库,所有其他的聪明都是徒劳的。2.6.122