Sri Guru Granth Sahib Ji

第 836

  1. ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥

    只有头脑知道心灵的痛苦,其他人怎么可能知道外星人的痛苦。1

  2. ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥

    亲爱的上师吸引了我的思想

  3. ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥

    我很沮丧,但我很高兴见到上师。1.敬请关注

  4. ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥

    我一直在国内外到处寻找,我非常渴望见到上帝

  5. ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥

    我将切断我的身心,并将其献给上师,他向我展示了上帝的道路。2

  6. ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥

    无论谁来给我主的信息,我的心、良心、思想和身体都感觉非常甜蜜

  7. ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥

    我要砍下我的头,放在他的脚下,这将使我与哈里主联合起来。3

  8. ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥

    嘿,朋友!让我们认识主,通过拍打我们的美好品质找到主

  9. ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥

    他的名字叫巴克塔瓦察尔,所以要留在主的庇护所里。4

  10. ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥

    主对装饰宽恕并在心灵之灯中点燃上师知识的人感到非常高兴

  11. ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥

    我的主欣然享受那个女人,我们将在她面前割伤我们的生命。5

  12. ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥

    Hari这个名字已经成为我脖子上的项链,我的思想已经成为头部的一个大装饰品

  13. ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥

    我在心中为哈里奠定了崇敬的圣人,在我的心中,主似乎很甜蜜,他不会离开我。6

  14. ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥

    如果主不停地说别的话,而众生继续做别的事情,那么他所做的所有化妆就变得毫无用处

  15. ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥

    为上帝的联合装饰美德的人使它变得愉快。但是,不服从上帝命令的生物却被鄙视了。7

  16. ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥

    哦,我的上帝!你是无与伦比的主人,我是你的仆人,我能做什么?我在你的掌控之中

  17. ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥

    那纳克祈祷:“哈里啊!怜悯我,为我感到羞耻,因为我在你的避难所。8.5.8

  18. ਬਿਲਾਵਲੁ ਮਹਲਾ ੪ ॥

    比拉夫卢•马哈拉 4

  19. ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥

    无与伦比的主的爱已经在我的思想和身体中升起,接受他的崇敬每时每刻都在我的脑海中升起

  20. ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥

    只有看到上师,我心中的这种敬畏才能实现,就像喝水时木瓜嘴里滴落一样。1

  21. ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥

    嘿,朋友!认识我,告诉我哈里的故事

  22. ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥

    如果萨古鲁仁慈地将我与主联合起来,我会砍下我的头,交给他。1.敬请关注

  23. ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥

    我的灵魂、思想和身体都有痛苦,没有见主,我就无法入睡

  24. ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥

    医生忘记了看我的脉搏,我的心、身体都充满了爱的痛苦。2

  25. ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥

    我一刻甚至一刻都离不开我心爱的人,就像阿玛莉死去时没有陶醉一样

  26. ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨੑ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥

    那些渴望神的人,不爱任何其他。没有主,根本没有其他。||3||

  27. ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥

    如果有人来把我和我的主联合起来,我会在他身上牺牲100%

  28. ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥

    如果一个人来到真正的萨古鲁的皈依处,他也会将分散的生死众生与上帝融合在一起。4