Sri Guru Granth Sahib Ji

第 844

  1. ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥

    我不相信任何知识,冥想和崇拜,Hari-Naam这个名字活在我的脑海中

  2. ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥

    那纳克啊!我不相信任何伪装,朝圣或哈他瑜伽,因为我已经接受了真理。1

  3. ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥

    一个浸泡在上帝的爱中的女人爱她生命中的夜晚,发现日子很美

  4. ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥

    在他的良心中,上帝唤醒了一个在无知的睡眠中睡觉的女人的爱

  5. ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥

    年轻女子被女人这个词唤醒,开始对她心爱的人感觉良好

  6. ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥

    我放弃了谎言、欺骗、二元对立和人们的工作

  7. ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥

    我把哈里纳姆的项链戴在脖子上,现在我得到了真话的许可

  8. ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥

    主!那纳克双手合十问你真理,如果你喜欢,请去做。2

  9. ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥

    嘿萨洛尼!从无知的睡梦中醒来,背诵古鲁瓦尼

  10. ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥

    谁全心全意地听到了一个不为人知的故事,

  11. ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥

    他通过听一个不可言说的故事而获得了涅槃。这一事实很少被任何古鲁穆克人理解

  12. ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥

    他沉浸在这个词中,摆脱了自我,获得了三个世界的知识

  13. ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥

    他仍然沉浸在上帝中,并继续在脑海中颂扬真理

  14. ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥

    那纳克啊!他把无处不在的神灌输在心里。3

  15. ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥

    女人啊!呼召你到他宫殿的上帝是热爱奉献的上帝

  16. ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥

    通过上师的教导进行奉献,心中有快乐,身体在欲望中变得成功

  17. ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥

    活生生的女人,她以言语为食,成就了自己的欲望。通过这种方式,她认出了特里洛基•纳特

  18. ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥

    认识她心爱的上帝的人,她的思想永远不会动摇,也不会去别的地方

  19. ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥

    上帝啊!你是我的主人,我有你的安慰,我有你的自力

  20. ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥

    那纳克啊!沉迷于真理的人总是纯洁的,上师的话结束了所有的争吵。4.2

  21. ਛੰਤ ਬਿਲਾਵਲੁ ਮਹਲਾ ੪ ਮੰਗਲ

    圣歌比拉夫卢玛哈拉 4 曼加尔

  22. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  23. ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥

    我的主来到我心中的圣人面前,使心灵快乐

  24. ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥

    只有当上师高兴时,我才找到主,现在我和他一起庆祝

  25. ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥

    同一个活着的女人是幸运而美丽的,她的额头上是哈里纳姆的宝石

  26. ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥

    那纳克啊!主是我的主,是我心中所喜悦的。1

  27. ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥

    上帝对谦卑和无尊敬的生物是尊贵的,上帝对所有人都是尊敬的

  28. ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥

    一个通过上师克服了自我的人,不断地唱诵主的名字

  29. ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥

    我的主做他喜欢的事。因此,他仍然沉浸在哈里的颜色中

  30. ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥

    达斯纳纳克很容易加入主,他仍然满足于喝哈里拉萨。2

  31. ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥

    上帝只能在人类出生时找到,所以这是纪念哈里的黄金时间

  32. ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥

    通过上师,活生生的灵魂通过与神圣相遇而变得愉快,并获得极大的喜悦

  33. ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥

    那些没有获得人类化身的人,被邪恶的命运诅咒。

  34. ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥

    主!那纳克是你的仆人,把它放在你的避难所里。3

  35. ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥

    上师以上帝的名义使我坚定,因此身心都浸透在他的色彩中